1 Corinthians 1:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿੱਥੇ ਹਨ ਅਕਲਮੰਦ ਲੋਕ? ਕਿੱਥੇ ਹਨ ਵਿਦਵਾਨ? ਕਿੱਥੇ ਹਨ ਇਸ ਦੁਨੀਆਂ ਦੇ ਫ਼ਲਸਫ਼ੀ? ਪਰਮੇਸ਼ੁਰ ਨੇ ਇਸ ਸੰਸਾਰ ਦੀ ਸਿਆਣਪ ਨੂੰ ਮੂਰੱਖਤਾ ਬਣਾ ਦਿੱਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਕਿੱਥੇ ਹਨ ਇਸ ਸੰਸਾਰ ਦੇ ਬੁੱਧੀਮਾਨ? ਕਿੱਥੇ ਹਨ ਵਿਦਵਾਨ ਅਤੇ ਕਿੱਥੇ ਹਨ ਵਿਵਾਦੀ? ਕੀ ਪਰਮੇਸ਼ਰ ਨੇ ਇਸ ਸੰਸਾਰ ਦੀ ਸਿਆਣਪ ਨੂੰ ਮੂਰਖਤਾ ਸਿੱਧ ਨਹੀਂ ਕੀਤਾ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿੱਥੇ ਹਨ ਗਿਆਨੀ? ਕਿੱਥੇ ਹਨ ਕਾਨੂੰਨ ਦੇ ਸਿਖਾਉਣ ਵਾਲੇ? ਕਿੱਥੇ ਹਨ ਇਸ ਯੁੱਗ ਦੇ ਵਿਵਾਦੀ? ਕੀ ਪਰਮੇਸ਼ਵਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾ ਨਹੀਂ ਠਹਿਰਾਇਆ?
Punjabi Bible 2016 - ਪਵਿੱਤਰ ਬਾਈਬਲ O.V.
ਕਿੱਥੇ ਬੁੱਧਵਾਨ? ਕਿੱਥੇ ਗ੍ਰੰਥੀ? ਕਿੱਥੇ ਇਸ ਜੁੱਗ ਦਾ ਵਿਵਾਦੀ? ਕੀ ਪਰਮੇਸ਼ੁਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾਈ ਨਹੀਂ ਠਹਿਰਾਇਆ?
Punjabi ERV
ਕਿੱਥੇ ਹਨ ਅਕਲਮੰਦ ਲੋਕ? ਕਿੱਥੇ ਹਨ ਵਿਦਵਾਨ? ਕਿਥੇ ਹਨ ਇਸ ਦੁਨੀਆਂ ਦੇ ਫ਼ਲਸਫ਼ੀ? ਪਰਮੇਸ਼ੁਰ ਨੇ ਇਸ ਸੰਸਾਰ ਦੀ ਸਿਆਣਪ ਨੂੰ ਮੂਰਖਤਾ ਬਣਾ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿੱਥੇ ਬੁੱਧਵਾਨ? ਕਿੱਥੇ ਉਪਦੇਸ਼ਕ? ਕਿੱਥੇ ਇਸ ਜੁੱਗ ਦਾ ਵਿਵਾਦੀ? ਕੀ ਪਰਮੇਸ਼ੁਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾਈ ਨਹੀਂ ਠਹਿਰਾਇਆ?।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کِتّھوں دا سیانا۔ کِتّھوں دا منشی۔ کِتّھوں دا ایس دُنیا دا بحث کرن والا۔ کِیہ خُدا نے دُنیا دی دنائی نُوں مُورکھ نئیں کِیتا؟
Punjabi Standard Bible (Punjabi Standard Bible) 2023
ਕਿੱਥੇ ਹੈ ਬੁੱਧਵਾਨ? ਕਿੱਥੇ ਹੈ ਸ਼ਾਸਤਰੀ? ਕਿੱਥੇ ਹੈ ਇਸ ਯੁਗ ਦਾ ਵਿਵਾਦੀ? ਕੀ ਪਰਮੇਸ਼ਰ ਨੇ ਇਸ ਸੰਸਾਰ ਦੇ ਗਿਆਨ ਨੂੰ ਮੂਰਖਤਾ ਨਹੀਂ ਠਹਿਰਾਇਆ?