1 Corinthians 1:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦੀ ਪ੍ਰਮਾਣ ਵਜੋਂ ਕਰਾਮਾਤਾਂ ਦੀ ਮੰਗ ਕਰਦੇ ਹਨ। ਯੂਨਾਨੀ ਸਿਆਣਪ ਦੀ ਮੰਗ ਕਰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਹੂਦੀ ਸਬੂਤ ਦੇ ਤੌਰ ਤੇ ਚਮਤਕਾਰ ਚਾਹੁੰਦੇ ਹਨ ਅਤੇ ਯੂਨਾਨੀ ਬੁੱਧੀ ਲੱਭਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਹੂਦੀ ਤਾਂ ਸਬੂਤ ਦੇ ਲਈ ਚਿੰਨ੍ਹਾ ਦੀ ਮੰਗ ਕਰਦੇ ਹਨ ਅਤੇ ਯੂਨਾਨੀ ਬੁੱਧ ਲੱਭਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦੀ ਤਾਂ ਨਿਸ਼ਾਨੀਆਂ ਮੰਗਦੇ ਅਤੇ ਯੂਨਾਨੀ ਬੁੱਧ ਭਾਲਦੇ ਹਨ
Punjabi ERV
ਯਹੂਦੀ ਪ੍ਰਮਾਣ ਵਜੋਂ ਕਰਾਮਾਤਾਂ ਦੀ ਮੰਗ ਕਰਦੇ ਹਨ। ਯੂਨਾਨੀ ਸਿਆਣਪ ਦੀ ਮੰਗ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦੀ ਤਾਂ ਨਿਸ਼ਾਨੀਆਂ ਮੰਗਦੇ ਅਤੇ ਯੂਨਾਨੀ ਬੁੱਧ ਭਾਲਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیویں یہُودی نِشان منگدے نیں۔ تے یُونانی دانائی دی کھوج کر دے نیں۔
Punjabi Standard Bible (Punjabi Standard Bible) 2023
ਕਿਉਂਕਿ ਯਹੂਦੀ ਚਿੰਨ੍ਹ ਮੰਗਦੇ ਹਨ ਅਤੇ ਯੂਨਾਨੀ ਗਿਆਨ ਭਾਲਦੇ ਹਨ;