1 Corinthians 1:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਵੱਲੋਂ ਚੁਣੇ ਹੋਏ ਲੋਕਾਂ ਯਹੂਦੀਆਂ ਤੇ ਯੂਨਾਨੀਆਂ ਜਾਂ ਗੈਰ ਯਹੂਦੀਆਂ ਲਈ, ਮਸੀਹ ਪਰਮੇਸ਼ੁਰ ਦੀ ਸ਼ਕਤੀ ਹੈ ਤੇ ਪਰਮੇਸ਼ੁਰ ਦੀ ਸੂਝ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹਨਾਂ ਦੇ ਲਈ ਜਿਹਨਾਂ ਨੂੰ ਪਰਮੇਸ਼ਰ ਨੇ ਸੱਦਿਆ ਹੈ, ਉਹ ਭਾਵੇਂ ਯਹੂਦੀ ਹੋਣ ਜਾਂ ਯੂਨਾਨੀ, ਮਸੀਹ ਪਰਮੇਸ਼ਰ ਦੀ ਸਮਰੱਥਾ ਅਤੇ ਬੁੱਧੀ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਿਨ੍ਹਾ ਨੂੰ ਪਰਮੇਸ਼ਵਰ ਨੇ ਮੁਕਤੀ ਲਈ ਬੁਲਾਇਆ ਹੈ, ਦੋਨੇ ਯਹੂਦੀ ਅਤੇ ਯੂਨਾਨੀ ਮਸੀਹ ਪਰਮੇਸ਼ਵਰ ਦੀ ਸਮਰੱਥਾ ਅਤੇ ਪਰਮੇਸ਼ਵਰ ਦਾ ਗਿਆਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਨ੍ਹਾਂ ਦੇ ਲੇਖੇ ਜਿਹੜੇ ਸੱਦੇ ਹੋਏ ਹਨ ਭਾਵੇਂ ਯਹੂਦੀ ਭਾਵੇਂ ਯੂਨਾਨੀ ਮਸੀਹ ਪਰਮੇਸ਼ੁਰ ਦੀ ਸ਼ਕਤੀ ਅਤੇ ਪਰਮੇਸ਼ੁਰ ਦਾ ਗਿਆਨ ਹੈ
Punjabi ERV
ਪਰ ਪਰਮੇਸ਼ੁਰ ਵੱਲੋਂ ਚੁਣੇ ਹੋਏ ਲੋਕਾਂ ਯਹੂਦੀਆਂ ਤੇ ਯੂਨਾਨੀਆਂ ਜਾਂ ਗੈਰ ਯਹੂਦੀਆਂ ਲਈ, ਮਸੀਹ ਪਰਮੇਸ਼ੁਰ ਦੀ ਸ਼ਕਤੀ ਹੈ ਤੇ ਪਰਮੇਸ਼ੁਰ ਦੀ ਸੂਝ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਨ੍ਹਾਂ ਦੇ ਲਈ ਜਿਹੜੇ ਸੱਦੇ ਹੋਏ ਹਨ ਭਾਵੇਂ ਯਹੂਦੀ ਭਾਵੇਂ ਯੂਨਾਨੀ ਮਸੀਹ ਪਰਮੇਸ਼ੁਰ ਦੀ ਸਮਰੱਥਾ ਅਤੇ ਪਰਮੇਸ਼ੁਰ ਦਾ ਗਿਆਨ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جیہڑے سَدّے ہوئے نیں یہُودی ہون بھانویں یُونانی۔ اوہناں بھانے مسِیح خُدا دی قُدرت تے خُدا دی حِکمت اے۔
Punjabi Standard Bible (Punjabi Standard Bible) 2023
ਪਰ ਉਨ੍ਹਾਂ ਲਈ ਜਿਹੜੇ ਬੁਲਾਏ ਹੋਏ ਹਨ, ਭਾਵੇਂ ਯਹੂਦੀ ਭਾਵੇਂ ਯੂਨਾਨੀ, ਮਸੀਹ ਪਰਮੇਸ਼ਰ ਦੀ ਸ਼ਕਤੀ ਅਤੇ ਗਿਆਨ ਹੈ।