1 Corinthians 1:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੀ ਮੂਰੱਖਤਾ ਮਨੁੱਖਾਂ ਦੀ ਸਿਆਣਪਤਾ ਨਾਲੋਂ ਕਿਤੇ ਵੱਧੇਰੇ ਸਿਆਣੀ ਹੈ। ਪਰਮੇਸ਼ੁਰ ਦੀ ਕਮਜ਼ੋਰੀ ਵੀ ਮਨੁੱਖਾਂ ਨਾਲੋਂ ਤਾਕਤਵਰ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਪਰਮੇਸ਼ਰ ਦੀ ਮੂਰਖਤਾ ਮਨੁੱਖਾਂ ਦੀ ਸਿਆਣਪ ਨਾਲੋਂ ਜ਼ਿਆਦਾ ਬੁੱਧੀਮਾਨ ਹੈ ਅਤੇ ਪਰਮੇਸ਼ਰ ਦੀ ਕਮਜ਼ੋਰੀ ਮਨੁੱਖਾਂ ਦੀ ਸਮਰੱਥਾ ਨਾਲੋਂ ਜ਼ਿਆਦਾ ਸ਼ਕਤੀਸ਼ਾਲੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਪਰਮੇਸ਼ਵਰ ਦੀ ਮੂਰਖਤਾ ਮਨੁੱਖਾਂ ਦੀ ਬੁੱਧ ਨਾਲੋਂ ਕਿਤੇ ਜ਼ਿਆਦਾ ਬੁੱਧਵਾਨ ਹੈ ਅਤੇ ਪਰਮੇਸ਼ਵਰ ਦੀ ਨਿਰਬਲਤਾਈ ਮਨੁੱਖਾਂ ਦੇ ਬਲ ਨਾਲੋਂ ਕਿਤੇ ਜ਼ਿਆਦਾ ਬਲਵੰਤ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪਰਮੇਸ਼ੁਰ ਦੀ ਮੂਰਖਤਾਈ ਮਨੁੱਖਾਂ ਦੇ ਗਿਆਨ ਨਾਲੋਂ ਗਿਆਨਵਾਨ ਹੈ ਅਤੇ ਪਰਮੇਸ਼ੁਰ ਦੀ ਨਿਰਬਲਤਾਈ ਮਨੁੱਖਾਂ ਦੇ ਬਲ ਨਾਲੋਂ ਬਲਵੰਤ ਹੈ।।
Punjabi ERV
ਪਰਮੇਸ਼ੁਰ ਦੀ ਮੂਰਖਤਾ ਮਨੁੱਖਾਂ ਦੀ ਸਿਆਣਪਤਾ ਨਾਲੋਂ ਕਿਤੇ ਵਧੇਰੇ ਸਿਆਣੀ ਹੈ। ਪਰਮੇਸ਼ੁਰ ਦੀ ਕਮਜ਼ੋਰੀ ਵੀ ਮਨੁੱਖਾਂ ਨਾਲੋਂ ਤਾਕਤਵਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪਰਮੇਸ਼ੁਰ ਦੀ ਮੂਰਖਤਾਈ ਮਨੁੱਖਾਂ ਦੇ ਗਿਆਨ ਨਾਲੋਂ ਗਿਆਨਵਾਨ ਹੈ ਅਤੇ ਪਰਮੇਸ਼ੁਰ ਦੀ ਨਿਰਬਲਤਾਈ ਮਨੁੱਖਾਂ ਦੇ ਬਲ ਨਾਲੋਂ ਬਲਵੰਤ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو خُدا دی مُورکھ بندیاں دی حِکمت نالوں چنگی اے تے خُدا دی کمزوری بندیاں دے زور نالوں زور والی اے۔
Punjabi Standard Bible (Punjabi Standard Bible) 2023
ਕਿਉਂਕਿ ਪਰਮੇਸ਼ਰ ਦੀ ਮੂਰਖਤਾ ਮਨੁੱਖਾਂ ਦੇ ਗਿਆਨ ਨਾਲੋਂ ਗਿਆਨਵਾਨ ਹੈ ਅਤੇ ਪਰਮੇਸ਼ਰ ਦੀ ਨਿਰਬਲਤਾ ਮਨੁੱਖਾਂ ਦੇ ਬਲ ਨਾਲੋਂ ਬਲਵੰਤ ਹੈ।