1 Corinthians 1:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਜਿਵੇਂ ਪੋਥੀਆਂ ਦਾ ਕਥਨ ਹੈ, “ਜੇ ਕੋਈ ਵਿਅਕਤੀ ਅਭਿਮਾਨੀ ਹੈ, ਤਾਂ ਉਸ ਨੂੰ ਕੇਵਲ ਪ੍ਰਭੂ ਵਿੱਚ ਹੀ ਅਭਿਮਾਨ ਰੱਖਣਾ ਚਾਹੀਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਲਈ ਪਵਿੱਤਰ-ਗ੍ਰੰਥ ਕਹਿੰਦਾ ਹੈ, “ਜੇਕਰ ਕੋਈ ਮਾਣ ਕਰਨਾ ਵੀ ਚਾਹੇ, ਤਾਂ ਉਹ ਪ੍ਰਭੂ ਉੱਤੇ ਹੀ ਮਾਣ ਕਰੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਜੇ ਕੋਈ ਮਾਣ ਕਰੇ ਉਹ ਪਰਮੇਸ਼ਵਰ ਵਿੱਚ ਮਾਣ ਕਰੇ।”
Punjabi Bible 2016 - ਪਵਿੱਤਰ ਬਾਈਬਲ O.V.
ਭਈ ਜਿਵੇਂ ਲਿਖਿਆ ਹੋਇਆ ਹੈ, ਜੋ ਕੋਈ ਅਭਮਾਨ ਕਰੇ ਸੋ ਪ੍ਰਭੁ ਵਿੱਚ ਅਭਮਾਨ ਕਰੇ।।
Punjabi ERV
ਇਸ ਲਈ ਜਿਵੇਂ ਪੋਥੀਆਂ ਦਾ ਕਥਨ ਹੈ; “ਜੇ ਕੋਈ ਵਿਅਕਤੀ ਅਭਿਮਾਨੀ ਹੈ, ਤਾਂ ਉਸਨੂੰ ਕੇਵਲ ਪ੍ਰਭੂ ਵਿੱਚ ਹੀ ਅਭਿਮਾਨ ਰੱਖਣਾ ਚਾਹੀਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਈ ਜਿਵੇਂ ਲਿਖਿਆ ਹੋਇਆ ਹੈ, ਜੋ ਕੋਈ ਘਮੰਡ ਕਰੇ ਸੋ ਪ੍ਰਭੂ ਵਿੱਚ ਘਮੰਡ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو جیویں لِکھیا اے۔ اوسے طرح ای ہوئے پئی جیہڑا فخر کرے اوہ خُداوند اُتّے فخر کرے۔
Punjabi Standard Bible (Punjabi Standard Bible) 2023
ਜਿਵੇਂ ਲਿਖਿਆ ਹੈ: “ਜੋ ਕੋਈ ਘਮੰਡ ਕਰੇ ਉਹ ਪ੍ਰਭੂ ਵਿੱਚ ਘਮੰਡ ਕਰੇ।”