1 Corinthians 1:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੇ ਵਾਸਤੇ, ਪਰਮੇਸ਼ੁਰ ਦਾ ਉਸ ਕਿਰਪਾ ਲਈ ਹਮੇਸ਼ਾ ਧੰਨਵਾਦ ਕਰਦਾ ਹਾਂ ਜੋ ਮਸੀਹ ਯਿਸੂ ਰਾਹੀਂ ਤੁਹਾਨੂੰ ਦਿੱਤੀ ਗਈ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਹਮੇਸ਼ਾ ਤੁਹਾਡੇ ਲਈ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ ਕਿ ਉਹਨਾਂ ਨੇ ਤੁਹਾਡੇ ਉੱਤੇ ਮਸੀਹ ਯਿਸੂ ਦੇ ਦੁਆਰਾ ਆਪਣੀ ਕਿਰਪਾ ਕੀਤੀ ਹੈ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਡੇ ਲਈ ਮੇਰੇ ਪਰਮੇਸ਼ਵਰ ਦਾ ਲਗਾਤਾਰ ਧੰਨਵਾਦ ਕਰਦਾ ਹਾਂ, ਉਸਦੀ ਕਿਰਪਾ ਦੇ ਲਈ ਜਿਹੜੀ ਤੁਹਾਨੂੰ ਮਸੀਹ ਯਿਸ਼ੂ ਵਿੱਚ ਦਿੱਤੀ ਗਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਪਰਮੇਸ਼ੁਰ ਦੀ ਕਿਰਪਾ ਦੇ ਕਾਰਨ ਜਿਹੜੀ ਯਿਸੂ ਮਸੀਹ ਵਿੱਚ ਤੁਹਾਨੂੰ ਦਿੱਤੀ ਗਈ ਹੈ ਤੁਹਾਡੇ ਲਈ ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
Punjabi ERV
ਮੈਂ ਤੁਹਾਡੇ ਵਾਸਤੇ, ਪਰਮੇਸ਼ੁਰ ਦਾ ਉਸ ਕਿਰਪਾ ਲਈ ਹਮੇਸ਼ਾ ਧੰਨਵਾਦ ਕਰਦਾ ਹਾਂ ਜੋ ਮਸੀਹ ਯਿਸੂ ਰਾਹੀਂ ਤੁਹਾਨੂੰ ਦਿੱਤੀ ਗਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਪਰਮੇਸ਼ੁਰ ਦੀ ਕਿਰਪਾ ਦੇ ਲਈ ਜਿਹੜੀ ਯਿਸੂ ਮਸੀਹ ਵਿੱਚ ਤੁਹਾਨੂੰ ਦਿੱਤੀ ਗਈ ਹੈ, ਤੁਹਾਡੇ ਲਈ ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہاڈے لئی خُدا دے اوس فضل دے سببّوں جیہڑا مسِیح یِسُوع دی راہِیں تُہاڈے اُتّے ہویا۔ سدا اپنے خُدا دا شُکر کرنا آں۔
Punjabi Standard Bible (Punjabi Standard Bible) 2023
ਮੈਂ ਪਰਮੇਸ਼ਰ ਦੀ ਉਸ ਕਿਰਪਾ ਦੇ ਲਈ ਜਿਹੜੀ ਮਸੀਹ ਯਿਸੂ ਵਿੱਚ ਤੁਹਾਨੂੰ ਬਖਸ਼ੀ ਗਈ, ਹਮੇਸ਼ਾ ਤੁਹਾਡੇ ਵਿਖੇ ਆਪਣੇ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ