1 Corinthians 1:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਰਾਹੀਂ ਤੁਸੀਂ ਹਰ ਤਰ੍ਹਾਂ ਨਾਲ ਸੁਭਾਗੇ ਹੋ। ਤੁਹਾਨੂੰ ਆਪਣੇ ਹਰ ਬਚਨ ਅਤੇ ਹਰ ਤਰ੍ਹਾਂ ਦੇ ਗਿਆਨ ਵਿੱਚ ਅਸੀਸ ਦਿੱਤੀ ਗਈ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਮਸੀਹ ਯਿਸੂ ਦੇ ਦੁਆਰਾ ਤੁਸੀਂ ਪੂਰਨ ਗਿਆਨ ਅਤੇ ਬੋਲਣ ਵਿੱਚ ਧਨੀ ਕੀਤੇ ਗਏ ਹੋ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਤੁਸੀਂ ਮਸੀਹ ਵਿੱਚ ਸਭ ਪ੍ਰਕਾਰ ਦੇ ਗਿਆਨ ਅਤੇ ਬੋਲਣ ਵਿੱਚ ਸੰਪੂਰਨ ਕੀਤੇ ਗਏ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜੋ ਤੁਸੀਂ ਉਸ ਵਿੱਚ ਹਰੇਕ ਗੱਲ ਅਰਥਾਤ ਸਰਬ ਵਾਕ ਅਤੇ ਸਰਬ ਗਿਆਨ ਵਿੱਚ ਧਨੀ ਕੀਤੇ ਹੋਏ ਸਾਉ।
Punjabi ERV
ਯਿਸੂ ਰਾਹੀਂ ਤੁਸੀਂ ਹਰ ਤਰ੍ਹਾਂ ਨਾਲ ਸੁਭਾਗੇ ਹੋ। ਤੁਹਾਨੂੰ ਆਪਣੇ ਹਰ ਬਚਨ ਅਤੇ ਹਰ ਤਰ੍ਹਾਂ ਦੇ ਗਿਆਨ ਵਿੱਚ ਅਸੀਸ ਦਿੱਤੀ ਗਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਤੁਸੀਂ ਉਸ ਵਿੱਚ ਹਰੇਕ ਗੱਲ ਅਤੇ ਸਰਬ ਗਿਆਨ ਵਿੱਚ ਧਨੀ ਕੀਤੇ ਹੋਏ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی تُسی اوہدے وِچ ہو کے کلام تے عِلم دی ہر طرح دی دَولت نال دَولتمند ہوگئے اوہ۔
Punjabi Standard Bible (Punjabi Standard Bible) 2023
ਕਿ ਤੁਸੀਂ ਮਸੀਹ ਦੇ ਦੁਆਰਾ ਹਰੇਕ ਗੱਲ ਅਰਥਾਤ ਸਾਰੇ ਵਚਨ ਅਤੇ ਸਾਰੇ ਗਿਆਨ ਵਿੱਚ ਧਨੀ ਕੀਤੇ ਗਏ