1 Corinthians 1:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ, ਤੁਸੀਂ ਪਰਮੇਸ਼ੁਰ ਵੱਲੋਂ ਹਰ ਤਰ੍ਹਾਂ ਦੀ ਦਾਤ ਪ੍ਰਾਪਤ ਕੀਤੀ ਹੈ ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਗਮਨ ਦੇ ਉਡੀਕਵਾਨ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਤੁਹਾਨੂੰ ਕਿਸੇ ਆਤਮਿਕ ਅਸੀਸਾਂ ਦੀ ਥੁੜ੍ਹ ਨਹੀਂ ਰਹੀ ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਦੀ ਉਡੀਕ ਵਿੱਚ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਤੁਹਾਨੂੰ ਕਿਸੇ ਆਤਮਿਕ ਵਰਦਾਨ ਦੀ ਕਮੀ ਨਹੀਂ ਹੈ, ਜਿਵੇਂ ਕਿ ਤੁਸੀਂ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪ੍ਰਗਟ ਹੋਣ ਦੀ ਉਡੀਕ ਕਰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਇੱਥੋਂ ਤੀਕ ਜੋ ਤੁਹਾਨੂੰ ਕਿਸੇ ਦਾਤ ਵਿੱਚ ਘਾਟਾ ਨਹੀਂ ਹੈ ਜਦ ਕਿ ਤੁਸੀਂ ਸਾਡੇ ਪ੍ਰਭੁ ਯਿਸੂ ਮਸੀਹ ਦੇ ਪਰਗਟ ਹੋਣ ਦੀ ਉਡੀਕ ਕਰਦੇ ਹੋ
Punjabi ERV
ਇਸੇ ਲਈ, ਤੁਸੀਂ ਪਰਮੇਸ਼ੁਰ ਵੱਲੋਂ ਹਰ ਤਰ੍ਹਾਂ ਦੀ ਦਾਤ ਪ੍ਰਾਪਤ ਕੀਤੀ ਹੈ ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਗਮਨ ਦੇ ਉਡੀਕਵਾਨ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਥੋਂ ਤੱਕ ਜੋ ਤੁਹਾਨੂੰ ਕਿਸੇ ਆਤਮਿਕ ਦਾਤ ਦੀ ਕਮੀ ਨਹੀਂ ਹੈ ਜਦ ਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਦੀ ਉਡੀਕ ਕਰਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایتھوں توڑی پئی تُسی کِسے نِعمت وِچ ہورناں نالوں گھٹ نئیں تے ساڈے خُداوند یِسُوع مسِیح دے ظاہر ہون دی اُڈِیک وِچ اوہ۔
Punjabi Standard Bible (Punjabi Standard Bible) 2023
ਇੱਥੋਂ ਤੱਕ ਕਿ ਤੁਹਾਨੂੰ ਕਿਸੇ ਵਰਦਾਨ ਦੀ ਕਮੀ ਨਹੀਂ ਹੈ ਅਤੇ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਗਟ ਹੋਣ ਦੀ ਉਡੀਕ ਕਰਦੇ ਹੋ।