1 Corinthians 1:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਤੁਹਾਨੂੰ ਅੰਤ ਤੀਕ ਦ੍ਰਿੜਤਾ ਨਾਮ ਕਾਇਮ ਰੱਖੇਗਾ। ਤਾਂ ਜੋ ਤੁਹਾਡੇ ਉੱਪਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਗਮਨ ਦੇ ਦਿਨ ਕੋਈ ਦੋਸ਼ ਨਹੀਂ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਤੁਹਾਨੂੰ ਅੰਤ ਤੱਕ ਕਾਇਮ ਰੱਖਣਗੇ ਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦਿਨ ਦੋਸ਼ੀ ਨਾ ਠਹਿਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਸੀਹ ਤੁਹਾਨੂੰ ਅੰਤ ਤੱਕ ਕਾਇਮ ਵੀ ਰੱਖੇਗਾ, ਤਾਂ ਜੋ ਤੁਸੀਂ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਵਾਪਿਸ ਆਉਣ ਦੇ ਦਿਨ ਨਿਰਦੋਸ਼ ਪਾਏ ਜਾਓ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤੁਹਾਨੂੰ ਅੰਤ ਤੀਕ ਕਾਇਮ ਵੀ ਰੱਖੇਗਾ ਭਈ ਤੁਸੀਂ ਸਾਡੇ ਪ੍ਰਭੁ ਯਿਸੂ ਮਸੀਹ ਦੇ ਦਿਨ ਨਿਰਦੋਸ਼ ਹੋਵੋ
Punjabi ERV
ਯਿਸੂ ਤੁਹਾਨੂੰ ਅੰਤ ਤੀਕ ਦ੍ਰਿਢ਼ਤਾ ਨਾਮ ਕਾਇਮ ਰੱਖੇਗਾ। ਤਾਂ ਜੋ ਤੁਹਾਡੇ ਉੱਪਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਗਮਨ ਦੇ ਦਿਨ ਕੋਈ ਦੋਸ਼ ਨਹੀਂ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੁਹਾਨੂੰ ਅੰਤ ਤੱਕ ਕਾਇਮ ਵੀ ਰੱਖੇਗਾ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦਿਨ ਨਿਰਦੋਸ਼ ਹੋਵੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا تُہانوں اوڑک تِیکر قیم وی رکھّے گا۔ تاں جو تُسی ساڈے خُداوند یِسُوع مسِیح دے دِن بے عیب ٹھیرو
Punjabi Standard Bible (Punjabi Standard Bible) 2023
ਪਰਮੇਸ਼ਰ ਤੁਹਾਨੂੰ ਅੰਤ ਤੱਕ ਦ੍ਰਿੜ੍ਹ ਵੀ ਰੱਖੇਗਾ ਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦਿਨ ਨਿਰਦੋਸ਼ ਠਹਿਰੋ।