1 Corinthians 1:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਵਫ਼ਾਦਾਰ ਹੈ। ਉਸ ਨੇ ਤੁਹਾਨੂੰ ਯਿਸੂ ਮਸੀਹ, ਅਪਣੇ ਪੁੱਤਰ ਅਤੇ ਸਾਡੇ ਪ੍ਰਭੂ ਨਾਲ ਸਾਂਝੀਵਾਲ ਹੋਕੇ ਜਿਉਣ ਲਈ ਚੁਣਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਭਰੋਸੇਯੋਗ ਹਨ । ਉਹਨਾਂ ਨੇ ਤੁਹਾਨੂੰ ਆਪਣੇ ਪੁੱਤਰ ਸਾਡੇ ਪ੍ਰਭੂ ਯਿਸੂ ਮਸੀਹ ਦੀ ਸੰਗਤ ਵਿੱਚ ਸੱਦਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਵਫ਼ਾਦਾਰ ਹੈ, ਜਿਸਨੇ ਤੁਹਾਨੂੰ ਆਪਣੇ ਪੁੱਤਰ, ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਸੰਗਤੀ ਵਿੱਚ ਬੁਲਾਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਵਫ਼ਾਦਾਰ ਹੈ ਜਿਹ ਦੇ ਰਾਹੀਂ ਤੁਸੀਂ ਉਹ ਦੇ ਪੁੱਤ੍ਰ ਯਿਸੂ ਮਸੀਹ ਸਾਡੇ ਪ੍ਰਭੁ ਦੀ ਸੰਗਤ ਲਈ ਸੱਦੇ ਗਏ ਸਾਓ।।
Punjabi ERV
ਪਰਮੇਸ਼ੁਰ ਵਫ਼ਾਦਾਰ ਹੈ। ਉਸਨੇ ਤੁਹਾਨੂੰ ਯਿਸੂ ਮਸੀਹ, ਅਪਣੇ ਪੁੱਤਰ ਅਤੇ ਸਾਡੇ ਪ੍ਰਭੂ ਨਾਲ ਸਾਂਝੀਵਾਲ ਹੋਕੇ ਜਿਉਣ ਲਈ ਚੁਣਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਵਫ਼ਾਦਾਰ ਹੈ, ਜਿਸ ਦੇ ਰਾਹੀਂ ਤੁਸੀਂ ਉਹ ਦੇ ਪੁੱਤਰ ਯਿਸੂ ਮਸੀਹ ਸਾਡੇ ਪ੍ਰਭੂ ਦੀ ਸੰਗਤ ਲਈ ਸੱਦੇ ਗਏ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُدا سَچّا اے۔ جِس تُہانوں اپنے پُتر ساڈے خُداوند یِسُوع مسِیح دی سنگت لئی سدّیا اے۔
Punjabi Standard Bible (Punjabi Standard Bible) 2023
ਪਰਮੇਸ਼ਰ ਵਫ਼ਾਦਾਰ ਹੈ; ਉਸੇ ਦੇ ਦੁਆਰਾ ਤੁਸੀਂ ਉਸ ਦੇ ਪੁੱਤਰ ਸਾਡੇ ਪ੍ਰਭੂ ਯਿਸੂ ਮਸੀਹ ਦੀ ਸੰਗਤੀ ਵਿੱਚ ਬੁਲਾਏ ਗਏ ਹੋ।