1 Corinthians 10:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰਾ ਇਹ ਭਾਵ ਨਹੀਂ ਕਿ ਮੂਰਤੀਆਂ ਨੂੰ ਬਲੀ ਚੜ੍ਹਾਇਆ ਮਾਸ ਮਹੱਤਵਪੂਰਣ ਹੈ ਅਤੇ ਮੇਰਾ ਇਹ ਵੀ ਭਾਵ ਨਹੀਂ ਕਿ ਮੂਰਤੀਆਂ ਮਹੱਤਵਪੂਰਣ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਮੇਰੇ ਕਹਿਣ ਦਾ ਕੀ ਅਰਥ ਹੋਇਆ? ਕੀ ਮੂਰਤੀ ਅੱਗੇ ਚੜ੍ਹਾਇਆ ਭੋਜਨ ਕੋਈ ਖ਼ਾਸ ਅਰਥ ਰੱਖਦਾ ਹੈ? ਜਾਂ ਮੂਰਤੀ ਕੁਝ ਖ਼ਾਸ ਅਰਥ ਰੱਖਦੀ ਹੈ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੋ ਕੀ ਮੇਰੇ ਕਹਿਣ ਦਾ ਮਤਲਬ ਇਹ ਹੈ ਮੂਰਤੀ ਤੇ ਚੜਾਈ ਗਈ ਵਸਤੂ ਕੁਝ ਹੈ ਜਾਂ ਉਹ ਮੂਰਤੀ ਕੁਝ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਕੀ ਆਖਦਾ ਹਾਂ? ਭਈ ਮੂਰਤੀ ਦੀ ਭੇਟ ਕੁੱਝ ਹੈ? ਅਥਵਾ ਮੂਰਤੀ ਕੁੱਝ ਹੈ?
Punjabi ERV
ਮੇਰਾ ਇਹ ਭਾਵ ਨਹੀਂ ਕਿ ਮੂਰਤੀਆਂ ਨੂੰ ਬਲੀ ਚਢ਼ਾਇਆ ਮਾਸ ਮਹੱਤਵਪੂਰਣ ਹੈ ਅਤੇ ਮੇਰਾ ਇਹ ਵੀ ਭਾਵ ਨਹੀਂ ਕਿ ਮੂਰਤੀਆਂ ਮਹੱਤਵਪੂਰਣ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਮੈਂ ਕੀ ਆਖਦਾ ਹਾਂ? ਕੀ ਮੂਰਤੀ ਦਾ ਚੜ੍ਹਾਵਾ ਕੁਝ ਹੈ? ਅਥਵਾ ਮੂਰਤੀ ਕੁਝ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو مَیں کِیہ آکھنا آں؟ پئی بُتاں دی قُربانی کوئی شے اے؟ یا بُت کُجھ شے اے؟
Punjabi Standard Bible (Punjabi Standard Bible) 2023
ਸੋ ਮੈਂ ਕੀ ਕਹਿ ਰਿਹਾ ਹਾਂ? ਕੀ ਮੂਰਤੀ ਨੂੰ ਚੜ੍ਹਾਈ ਗਈ ਬਲੀ ਕੁਝ ਹੈ ਜਾਂ ਮੂਰਤੀ ਕੁਝ ਹੈ?