1 Corinthians 10:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਸੇ ਵੀ ਵਿਅਕਤੀ ਨੂੰ ਉਹੀ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹੜੀਆਂ ਕੇਵਲ ਉਸ ਦੀ ਸਹਾਇਤਾ ਕਰਨ। ਉਸ ਨੂੰ ਵੀ ਉਹੀ ਕਰਨਾ ਚਾਹੀਦਾ ਹੈ ਜੋ ਦੂਸਰਿਆਂ ਲਈ ਮਦਦਗਾਰ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਹਾਡੇ ਵਿੱਚੋਂ ਹਰ ਕੋਈ ਆਪਣਾ ਹੀ ਭਲਾ ਨਾ ਦੇਖੇ ਸਗੋਂ ਦੂਜੇ ਦਾ ਵੀ ਦੇਖੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਡੇ ਵਿੱਚੋਂ ਹਰ ਕੋਈ ਆਪਣੇ ਹੀ ਭਲੇ ਲਈ ਨਹੀਂ, ਪਰ ਦੂਸਰਿਆ ਦੇ ਭਲੇ ਵੀ ਜਤਨ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਕੋਈ ਆਪਣੇ ਹੀ ਨਹੀਂ ਸਗੋਂ ਦੂਏ ਦੇ ਭਲੇ ਲਈ ਜਤਨ ਕਰੇ
Punjabi ERV
ਕਿਸੇ ਵੀ ਵਿਅਕਤੀ ਨੂੰ ਉਹੀ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹਡ਼ੀਆਂ ਕੇਵਲ ਉਸ ਦੀ ਸਹਾਇਤਾ ਕਰਨ। ਉਸਨੂੰ ਵੀ ਉਹੀ ਕਰਨਾ ਚਾਹੀਦਾ ਹੈ ਜੋ ਦੂਸਰਿਆਂ ਲਈ ਮਦਦਗਾਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਆਪਣੇ ਹੀ ਨਹੀਂ, ਸਗੋਂ ਦੂਜੇ ਦੇ ਭਲੇ ਲਈ ਜਤਨ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کوئی اپنا فائدہ نا لَبھّے سگوں دُوجے دا۔
Punjabi Standard Bible (Punjabi Standard Bible) 2023
ਕੋਈ ਆਪਣਾ ਹੀ ਨਹੀਂ, ਸਗੋਂ ਦੂਜੇ ਦਾ ਵੀ ਭਲਾ ਸੋਚੇ।