1 Corinthians 10:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਇਸ ਨੂੰ ਖਾ ਸੱਕਦੇ ਹੋ, “ਕਿਉਂਕਿ ਧਰਤੀ ਅਤੇ ਇਸ ਉਤਲੀ ਹਰ ਸ਼ੈਅ ਪ੍ਰਭੂ ਨਾਲ ਸੰਬੰਧਿਤ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਪਵਿੱਤਰ-ਗ੍ਰੰਥ ਕਹਿੰਦਾ ਹੈ, “ਧਰਤੀ ਅਤੇ ਜੋ ਕੁਝ ਇਸ ਵਿੱਚ ਹੈ, ਸਭ ਕੁਝ ਪ੍ਰਭੂ ਦਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ, “ਧਰਤੀ ਅਤੇ ਜੋ ਕੁਝ ਵੀ ਇਸ ਉੱਤੇ ਹੈ ਸਭ ਕੁਝ ਪ੍ਰਭੂ ਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪ੍ਰਿਥਵੀ ਅਤੇ ਜੋ ਕੁੱਝ ਉਸ ਵਿੱਚ ਭਰਿਆ ਹੋਇਆ ਹੈ ਸੋ ਪ੍ਰਭੁ ਦਾ ਹੈ
Punjabi ERV
ਤੁਸੀਂ ਇਸ ਨੂੰ ਖਾ ਸਕਦੇ ਹੋ, “ਕਿਉਂਕਿ ਧਰਤੀ ਅਤੇ ਇਸ ਉਤਲੀ ਹਰ ਸ਼ੈਅ ਪ੍ਰਭੂ ਨਾਲ ਸੰਬੰਧਿਤ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਧਰਤੀ ਅਤੇ ਉਸ ਦੀ ਭਰਪੂਰੀ ਪ੍ਰਭੂ ਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو زمین تے اوہدی بھرپُوری خُداوند دی اے۔
Punjabi Standard Bible (Punjabi Standard Bible) 2023
ਕਿਉਂਕਿ, “ਧਰਤੀ ਅਤੇ ਜੋ ਕੁਝ ਇਸ ਵਿੱਚ ਹੈ, ਸਭ ਪ੍ਰਭੂ ਦਾ ਹੈ।”