1 Corinthians 10:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰਾ ਇਹ ਭਾਵ ਨਹੀਂ ਕਿ ਤੁਹਾਡੇ ਖਿਆਲ ਅਨੁਸਾਰ ਇਹ ਗਲਤ ਹੈ। ਪਰ ਦੂਸਰਾ ਵਿਅਕਤੀ ਸ਼ਾਇਦ ਇਹ ਸਮਝ ਜਾਵੇ ਕਿ ਇਹ ਗਲਤ ਹੈ। ਇਹੀ ਕਾਰਣ ਹੈ ਕਿ ਮੈਂ ਉਹ ਮਾਸ ਨਹੀਂ ਖਾਵਾਂਗਾ। ਮੇਰੀ ਆਜ਼ਾਦੀ ਦਾ ਨਿਰਨਾ ਇਸ ਗੱਲੋਂ ਨਹੀਂ ਹੋਣਾ ਚਾਹੀਦਾ ਕਿ ਦੂਸਰਾ ਕੀ ਸੋਚਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਥੇ ਮੇਰਾ ਅਰਥ ਤੁਹਾਡੇ ਆਪਣੇ ਅੰਤਹਕਰਨ ਤੋਂ ਨਹੀਂ ਸਗੋਂ ਹੋਰਨਾਂ ਦੇ ਅੰਤਹਕਰਨ ਤੋਂ ਹੈ । ਪਰ ਹੋ ਸਕਦਾ ਹੈ ਕਿ ਤੁਸੀਂ ਕਹੋ, “ਮੇਰੀ ਆਜ਼ਾਦੀ ਦੀ ਪਰਖ ਦੂਜੇ ਆਦਮੀ ਦੇ ਅੰਤਹਕਰਨ ਦੁਆਰਾ ਕਿਉਂ ਹੋਵੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਰਾ ਮਤਲਬ ਤੁਹਾਡੇ ਆਪਣੇ ਵਿਵੇਕ ਦੇ ਲਈ ਨਹੀਂ ਪਰ ਦੂਸਰੇ ਵਿਅਕਤੀ ਤੋਂ ਹੈ, ਮੇਰੀ ਅਜ਼ਾਦੀ ਦਾ ਕਿਉਂ ਦੂਸਰੇ ਦੇ ਵਿਵੇਕ ਦੁਆਰਾ ਨਿਆਂ ਕੀਤਾ ਜਾਵੇ?
Punjabi Bible 2016 - ਪਵਿੱਤਰ ਬਾਈਬਲ O.V.
ਅੰਤਹਕਰਨ ਜੋ ਮੈਂ ਕਹਿੰਦਾ ਹਾਂ ਸੋ ਤੇਰਾ ਨਹੀਂ ਸਗੋਂ ਦੂਜੇ ਦਾ ਇਸ ਲਈ ਜੋ ਮੇਰੀ ਅਜਾਦੀ ਦੂਜੇ ਦੇ ਅੰਤਹਕਰਨ ਤੋਂ ਕਿਉਂ ਜਾਚੀ ਜਾਂਦੀ ਹੈ?
Punjabi ERV
ਮੇਰਾ ਇਹ ਭਾਵ ਨਹੀਂ ਕਿ ਤੁਹਾਡੇ ਖਿਆਲ ਅਨੁਸਾਰ ਇਹ ਗਲਤ ਹੈ। ਪਰ ਦੂਸਰਾ ਵਿਅਕਤੀ ਸ਼ਾਇਦ ਇਹ ਸਮਝ ਜਾਵੇ ਕਿ ਇਹ ਗਲਤ ਹੈ। ਇਹੀ ਕਾਰਣ ਹੈ ਕਿ ਮੈਂ ਉਹ ਗੋਸ਼ਤ ਨਹੀਂ ਖਾਵਾਂਗਾ। ਮੇਰੀ ਆਜ਼ਾਦੀ ਦਾ ਨਿਰਣਾ ਇਸ ਗੱਲੋਂ ਨਹੀਂ ਹੋਣਾ ਚਾਹੀਦਾ ਕਿ ਦੂਸਰਾ ਕੀ ਸੋਚਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਵੇਕ ਜੋ ਮੈਂ ਕਹਿੰਦਾ ਹਾਂ ਸੋ ਤੇਰਾ ਨਹੀਂ ਸਗੋਂ ਦੂਜੇ ਦਾ ਇਸ ਲਈ ਜੋ ਮੇਰੀ ਅਜ਼ਾਦੀ ਦੂਜੇ ਦੇ ਵਿਵੇਕ ਤੋਂ ਕਿਉਂ ਜਾਂਚੀ ਜਾਂਦੀ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دِینی خیال توں میرا مطلب تیرا خیال نئیں۔ سگوں اوس دُوجے دا اے۔ میری اَزادی دُوجے بندے دے خیال نال کیوں ویکھی جائے۔
Punjabi Standard Bible (Punjabi Standard Bible) 2023
ਮੈਂ ਤੇਰੇ ਵਿਵੇਕ ਦੀ ਨਹੀਂ ਸਗੋਂ ਦੂਜੇ ਦੇ ਵਿਵੇਕ ਦੀ ਗੱਲ ਕਰਦਾ ਹਾਂ, ਕਿਉਂਕਿ ਮੇਰੀ ਅਜ਼ਾਦੀ ਦੂਜੇ ਦੇ ਵਿਵੇਕ ਦੁਆਰਾ ਕਿਉਂ ਪਰਖੀ ਜਾਵੇ?