1 Corinthians 10:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਭੋਜਨ ਦਾ ਧੰਨਵਾਦ ਕਰਨ ਤੋਂ ਬਾਦ ਖਾਂਦਾ ਹਾਂ। ਇਸ ਲਈ ਮੈਂ ਇਹ ਨਹੀਂ ਚਾਹੁੰਦਾ ਕਿ ਮੇਰੀ ਇਸ ਗੱਲੋਂ ਆਲੋਚਨਾ ਕੀਤੀ ਜਾਵੇ ਜਿਸ ਲਈ ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਜੇਕਰ ਮੈਂ ਪਰਮੇਸ਼ਰ ਦਾ ਧੰਨਵਾਦ ਕਰ ਕੇ ਭੋਜਨ ਖਾਂਦਾ ਹਾਂ, ਤਾਂ ਫਿਰ ਮੇਰੀ ਇਸ ਦੇ ਲਈ ਨਿੰਦਾ ਕਿਉਂ ਹੋਵੇ, ਜਿਸ ਦੇ ਲਈ ਮੈਂ ਧੰਨਵਾਦ ਕੀਤਾ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਮੈਂ ਪਰਮੇਸ਼ਵਰ ਦਾ ਧੰਨਵਾਦ ਕਰਕੇ ਭੋਜਨ ਵਿੱਚ ਹਿੱਸਾ ਲੈਂਦਾ ਹਾਂ, ਤਾਂ ਜਿਸ ਦੇ ਲਈ ਮੈਂ ਧੰਨਵਾਦ ਕਰਦਾ ਹਾਂ ਉਸ ਦੇ ਕਾਰਨ ਮੇਰੀ ਨਿੰਦਿਆ ਕਿਉਂ ਹੁੰਦੀ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਜੇ ਮੈਂ ਧੰਨਵਾਦ ਕਰਕੇ ਭੋਜਨ ਪਾਉਂਦਾ ਹਾਂ ਤਾਂ ਜਿਹ ਦੇ ਲਈ ਮੈਂ ਧੰਨਵਾਦ ਕਰਦਾ ਹਾਂ ਉਹ ਦੇ ਕਾਰਨ ਮੇਰੀ ਨਿੰਦਿਆ ਕਿਉਂ ਹੁੰਦੀ ਹੈ?
Punjabi ERV
ਮੈਂ ਭੋਜਨ ਦਾ ਸ਼ੁਕਰਾਨਾ ਕਰਨ ਤੋਂ ਬਾਦ ਖਾਂਦਾ ਹਾਂ। ਇਸ ਲਈ ਮੈਂ ਇਹ ਨਹੀਂ ਚਾਹੁੰਦਾ ਕਿ ਮੇਰੀ ਇਸ ਗੱਲੋਂ ਆਲੋਚਨਾ ਕੀਤੀ ਜਾਵੇ ਜਿਸ ਲਈ ਮੈਂ ਪਰਮੇਸ਼ੁਰ ਦਾ ਸ਼ੁਕਰਾਨਾ ਕਰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਮੈਂ ਧੰਨਵਾਦ ਕਰ ਕੇ ਭੋਜਨ ਖਾਂਦਾ ਹਾਂ ਤਾਂ ਜਿਸ ਦੇ ਲਈ ਮੈਂ ਧੰਨਵਾਦ ਕਰਦਾ ਹਾਂ ਉਸ ਦੇ ਕਾਰਨ ਮੇਰੀ ਨਿੰਦਿਆ ਕਿਉਂ ਹੁੰਦੀ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے مَیں شُکر کر کے کھاناں آں۔ تے جیہڑی شے اُتّے شُکر کرنا آں۔ اوہدے سببّوں کاہدے لئی بدنام کِیتا جاناں آں۔
Punjabi Standard Bible (Punjabi Standard Bible) 2023
ਜੇ ਮੈਂ ਧੰਨਵਾਦ ਦੇ ਕੇ ਸਾਂਝੀ ਹੁੰਦਾ ਹਾਂ ਤਾਂ ਜਿਸ ਚੀਜ਼ ਲਈ ਮੈਂ ਧੰਨਵਾਦ ਦਿੰਦਾ ਹਾਂ ਉਸ ਚੀਜ਼ ਦੇ ਕਾਰਨ ਮੇਰੀ ਨਿੰਦਾ ਕਿਉਂ ਕੀਤੀ ਜਾਂਦੀ ਹੈ?