1 Corinthians 10:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਇਹ ਗੱਲਾਂ ਜਿਹੜੀਆਂ ਵਾਪਰੀਆਂ ਸਾਡੇ ਲਈ ਮਿਸਾਲ ਹਨ। ਇਨ੍ਹਾਂ ਮਿਸਾਲਾਂ ਤੋਂ ਸਾਨੂੰ ਸਿਖਣਾ ਚਾਹੀਦਾ ਹੈ ਕਿ ਉਨ੍ਹਾਂ ਲੋਕਾਂ ਵਾਂਗ ਬੁਰੀਆਂ ਚੀਜ਼ਾਂ ਦੀ ਤਮੰਨਾ ਨਾ ਕਰੀਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸਭ ਗੱਲਾਂ ਸਾਡੇ ਲਈ ਉਦਾਹਰਨ ਹਨ ਕਿ ਅਸੀਂ ਸਾਵਧਾਨ ਰਹੀਏ ਅਤੇ ਉਹਨਾਂ ਦੀ ਤਰ੍ਹਾਂ ਬੁਰੀਆਂ ਚੀਜ਼ਾਂ ਦੀ ਇੱਛਾ ਨਾ ਕਰੀਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਇਹ ਸਾਰੀਆਂ ਗੱਲਾਂ ਸਾਡੇ ਲਈ ਉਦਾਹਰਣ ਹਨ ਤਾਂ ਕਿ ਅਸੀਂ ਬੁਰੀਆਂ ਚੀਜ਼ਾ ਦੀ ਇੱਛਾ ਨਾ ਰੱਖੀਏ ਜਿਵੇਂ ਉਹਨਾਂ ਨੇ ਕੀਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਹ ਗੱਲਾਂ ਸਾਡੇ ਲਈ ਨਸੀਹਤ ਬਣੀਆਂ ਭਈ ਅਸੀਂ ਮਾੜੀਆਂ ਗੱਲਾਂ ਦੀਆਂ ਕਾਮਨਾਂ ਨਾ ਕਰੀਏ ਜਿਵੇਂ ਉਹਨਾਂ ਨੇ ਕਾਮਨਾਂ ਕੀਤੀਆਂ ਸਨ
Punjabi ERV
ਅਤੇ ਇਹ ਗੱਲਾਂ ਜਿਹਡ਼ੀਆਂ ਵਾਪਰੀਆਂ ਸਾਡੇ ਲਈ ਮਿਸਾਲ ਹਨ। ਇਨ੍ਹਾਂ ਮਿਸਾਲਾਂ ਤੋਂ ਸਾਨੂੰ ਸਿਖਣਾ ਚਾਹੀਦਾ ਹੈ ਕਿ ਉਨ੍ਹਾਂ ਲੋਕਾਂ ਵਾਂਗ ਬੁਰੀਆਂ ਚੀਜ਼ਾਂ ਦੀ ਤਮੰਨਾ ਨਾ ਕਰੀਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਗੱਲਾਂ ਸਾਡੇ ਲਈ ਨਸੀਹਤ ਬਣੀਆਂ ਕਿ ਅਸੀਂ ਮਾੜੀਆਂ ਗੱਲਾਂ ਦੀਆਂ ਕਾਮਨਾਂ ਨਾ ਕਰੀਏ ਜਿਵੇਂ ਉਹਨਾਂ ਨੇ ਕੀਤੀਆਂ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن ایہہ گلّاں ساڈے واسطے نصِیحت ہویاں۔ تاں جو اسی بُریاں شیواں دی چاہ نا کریئے۔ جیویں اوہناں کِیتی۔
Punjabi Standard Bible (Punjabi Standard Bible) 2023
ਇਹ ਗੱਲਾਂ ਸਾਡੇ ਲਈ ਉਦਾਹਰਣ ਬਣੀਆਂ ਤਾਂਕਿ ਅਸੀਂ ਬੁਰੀਆਂ ਗੱਲਾਂ ਦੀ ਲਾਲਸਾ ਨਾ ਕਰੀਏ, ਜਿਵੇਂ ਉਨ੍ਹਾਂ ਨੇ ਲਾਲਸਾ ਕੀਤੀ ਸੀ;