1 Corinthians 10:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਨੂੰ ਮਸੀਹ ਨੂੰ ਨਹੀਂ ਪਰੱਖਣਾ ਚਾਹੀਦਾ ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਪਰਮੇਸ਼ੁਰ ਨੂੰ ਪਰੱਖਿਆ ਸੀ। ਉਹ ਸੱਪ ਦੇ ਡੰਗ ਨਾਲ ਮਰ ਗਏ, ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰੱਖਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਪ੍ਰਭੂ ਦੀ ਪਰੀਖਿਆ ਨਾ ਕਰੀਏ ਜਿਸ ਤਰ੍ਹਾਂ ਕਿ ਉਹਨਾਂ ਵਿੱਚੋਂ ਕੁਝ ਨੇ ਕੀਤੀ ਅਤੇ ਸੱਪਾਂ ਦੇ ਦੁਆਰਾ ਨਾਸ਼ ਹੋ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਸਾਨੂੰ ਮਸੀਹ ਨੂੰ ਪਰਖਣਾ ਨਹੀਂ ਚਾਹੀਦਾ, ਜਿਵੇਂ ਉਹਨਾਂ ਵਿੱਚੋਂ ਕਈ ਨੇ ਕੀਤਾ ਸੀ, ਅਤੇ ਸੱਪਾ ਦੇ ਡੰਗਣ ਤੋਂ ਨਾਸ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਾ ਅਸੀਂ ਪ੍ਰਭੁ ਨੂੰ ਪਰਤਾਈਏ ਜਿਵੇ ਉਹਨਾਂ ਵਿੱਚੋਂ ਕਈਆਂ ਨੇ ਪਰਤਾਇਆ ਸੀ ਅਤੇ ਸੱਪਾਂ ਤੋਂ ਨਾਸ ਹੋਏ
Punjabi ERV
ਸਾਨੂੰ ਮਸੀਹ ਨੂੰ ਨਹੀਂ ਪਰੱਖਣਾ ਚਾਹੀਦਾ ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਪਰਮੇਸ਼ੁਰ ਨੂੰ ਪਰਖਿਆ ਸੀ। ਉਹ ਸੱਪ ਦੇ ਡੰਗ ਨਾਲ ਮਰ ਗਏ, ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਸੀਂ ਪ੍ਰਭੂ ਨੂੰ ਨਾ ਪਰਤਾਈਏ ਜਿਵੇਂ ਉਹਨਾਂ ਨੇ ਪਰਤਾਇਆ ਸੀ ਅਤੇ ਸੱਪਾਂ ਤੋਂ ਨਾਸ ਹੋਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اسی خُداوند نُوں نا ازمایئے۔ جیویں اوہناں وِچوں بعضیاں ازمایا۔ تے سپّاں اوہناں نُوں ہلاک کِیتا۔
Punjabi Standard Bible (Punjabi Standard Bible) 2023
ਨਾ ਅਸੀਂ ਮਸੀਹ ਨੂੰ ਪਰਖੀਏ ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਪਰਖਿਆ ਅਤੇ ਸੱਪਾਂ ਦੁਆਰਾ ਨਾਸ ਹੋਏ।