1 Corinthians 11:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ ਔਰਤ ਨੂੰ ਇਹ ਦਰਸ਼ਾਉਣ ਲਈ ਕਿ ਉਹ ਕਿਸੇ ਦੇ ਅਧਿਕਾਰ ਹੇਠਾਂ ਹੈ ਆਪਣਾ ਸਿਰ ਢੱਕਣਾ ਚਾਹੀਦਾ ਹੈ। ਅਤੇ ਉਸ ਨੂੰ ਇਹ ਦੂਤਾਂ ਦੀ ਖਾਤਿਰ ਵੀ ਕਰਨਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਕਾਰਨ ਔਰਤ ਨੂੰ ਚਾਹੀਦਾ ਹੈ ਕਿ ਸਵਰਗਦੂਤਾਂ ਦੇ ਕਾਰਨ ਆਪਣੇ ਸਿਰ ਉੱਤੇ ਅਧੀਨਤਾ ਦਾ ਚਿੰਨ੍ਹ ਰੱਖੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਕਾਰਨ ਔਰਤ ਨੂੰ ਚਾਹੀਦਾ ਹੈ ਜੋ ਦੂਤਾਂ ਦੇ ਕਾਰਨ ਆਪਣੇ ਸਿਰ ਉੱਤੇ ਅਧਿਕਾਰ ਰੱਖੇ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਰਕੇ ਇਸਤ੍ਰੀ ਨੂੰ ਚਾਹੀਦਾ ਹੈ ਜੋ ਦੂਤਾਂ ਦੇ ਕਾਰਨ ਆਪਣੇ ਸਿਰ ਉੱਤੇ ਇਖ਼ਤਿਆਰ ਦਾ ਨਿਸ਼ਾਨ ਰੱਖੇ
Punjabi ERV
ਇਸੇ ਲਈ ਔਰਤ ਨੂੰ ਇਹ ਦਰਸ਼ਾਉਣ ਲਈ ਕਿ ਉਹ ਕਿਸੇ ਦੇ ਅਧਿਕਾਰ ਹੇਠਾਂ ਹੈ ਆਪਣਾ ਸਿਰ ਢਕਣਾ ਚਾਹੀਦਾ ਹੈ। ਅਤੇ ਉਸਨੂੰ ਇਹ ਦੂਤਾਂ ਦੀ ਖਾਤਿਰ ਵੀ ਕਰਨਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਰਕੇ ਔਰਤ ਨੂੰ ਚਾਹੀਦਾ ਹੈ ਜੋ ਦੂਤਾਂ ਦੇ ਕਾਰਨ ਆਪਣੇ ਸਿਰ ਉੱਤੇ ਅਧਿਕਾਰ ਨੂੰ ਰੱਖੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو فرِشتیاں دے سبّب عورت نُوں چاہیدا اے۔ پئی اپنے سِر اُتّے حُکم دے ہیٹھ ہون دا نِشان رکھّے۔
Punjabi Standard Bible (Punjabi Standard Bible) 2023
ਇਸੇ ਕਰਕੇ ਸਵਰਗਦੂਤਾਂ ਦੇ ਕਾਰਨ ਔਰਤ ਨੂੰ ਚਾਹੀਦਾ ਹੈ ਕਿ ਉਹ ਆਪਣੇ ਸਿਰ ਉੱਤੇ ਅਧਿਕਾਰ ਦਾ ਚਿੰਨ੍ਹ ਰੱਖੇ।