1 Corinthians 11:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸੱਚ ਹੈ ਕਿਉਂਕਿ ਔਰਤ ਆਦਮੀ ਤੋਂ ਆਈ ਅਤੇ ਆਦਮੀ ਵੀ ਔਰਤ ਤੋਂ ਪੈਦਾ ਹੋਇਆ ਹੈ। ਅਸਲ ਵਿੱਚ ਹਰ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਜਿਸ ਤਰ੍ਹਾਂ ਔਰਤ ਆਦਮੀ ਵਿੱਚੋਂ ਬਣਾਈ ਗਈ, ਉਸੇ ਤਰ੍ਹਾਂ ਆਦਮੀ ਹੁਣ ਔਰਤ ਤੋਂ ਜਨਮ ਲੈਂਦਾ ਹੈ ਪਰ ਸਭ ਚੀਜ਼ਾਂ ਦਾ ਅਸਲ ਸ੍ਰੋਤ ਪਰਮੇਸ਼ਰ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜਿਸ ਪ੍ਰਕਾਰ ਔਰਤ ਆਦਮੀ ਤੋਂ ਹੈ ਉਸੇ ਪ੍ਰਕਾਰ ਆਦਮੀ ਔਰਤ ਰਾਹੀ ਹੈ, ਪਰ ਸਭ ਕੁਝ ਪਰਮੇਸ਼ਵਰ ਤੋਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਿਸ ਪਰਕਾਰ ਇਸਤ੍ਰੀ ਪੁਰਖ ਤੋਂ ਹੈ, ਉਸੇ ਪਰਕਾਰ ਪੁਰਖ ਇਸਤ੍ਰੀ ਦੇ ਰਾਹੀਂ ਹੈ ਪਰ ਸੱਭੋ ਕੁੱਝ ਪਰਮੇਸ਼ੁਰ ਤੋਂ ਹੈ
Punjabi ERV
ਇਹ ਸੱਚ ਹੈ ਕਿਉਂਕਿ ਔਰਤ ਆਦਮੀ ਤੋਂ ਆਈ ਅਤੇ ਆਦਮੀ ਵੀ ਔਰਤ ਤੋਂ ਪੈਦਾ ਹੋਇਆ ਹੈ। ਅਸਲ ਵਿੱਚ ਹਰ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਿਸ ਪ੍ਰਕਾਰ ਔਰਤ ਆਦਮੀ ਤੋਂ ਹੈ, ਉਸੇ ਪ੍ਰਕਾਰ ਆਦਮੀ ਔਰਤ ਦੇ ਰਾਹੀਂ ਹੈ, ਪਰ ਸਭ ਕੁਝ ਪਰਮੇਸ਼ੁਰ ਤੋਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیویں زنانی مرد توں اے۔ اوسے طرح مرد وی عورت دی راہِیں اے۔ پر سارِیاں شیواں خُداوند ولّوں نیں۔
Punjabi Standard Bible (Punjabi Standard Bible) 2023
ਕਿਉਂਕਿ ਜਿਸ ਤਰ੍ਹਾਂ ਔਰਤ ਆਦਮੀ ਤੋਂ ਹੈ ਉਸੇ ਤਰ੍ਹਾਂ ਆਦਮੀ ਵੀ ਔਰਤ ਦੇ ਦੁਆਰਾ ਹੈ; ਪਰ ਸਭ ਕੁਝ ਪਰਮੇਸ਼ਰ ਤੋਂ ਹੈ।