1 Corinthians 11:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਦਾ ਫ਼ੈਸਲਾ ਖੁਦ ਕਰੋ; ਕੀ ਔਰਤ ਲਈ ਠੀਕ ਹੈ, ਕੀ ਉਹ ਬਿਨ ਸਿਰ ਢੱਕੇ ਪਰਮੇਸ਼ੁਰ ਦੀ ਪ੍ਰਾਰਥਨਾ ਕਰੇ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਆਪ ਹੀ ਫ਼ੈਸਲਾ ਕਰੋ, ਕੀ ਇਹ ਚੰਗੀ ਗੱਲ ਹੈ ਕਿ ਔਰਤ ਨੰਗੇ ਸਿਰ ਪਰਮੇਸ਼ਰ ਦੇ ਅੱਗੇ ਪ੍ਰਾਰਥਨਾ ਕਰੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਆਪ ਹੀ ਫ਼ੈਸਲਾ ਕਰੋ: ਕੀ ਇਹ ਚੰਗਾ ਲੱਗਦਾ ਹੈ ਜੋ ਔਰਤ ਬਿਨ੍ਹਾਂ ਸਿਰ ਢੱਕੇ ਪਰਮੇਸ਼ਵਰ ਦੇ ਅੱਗੇ ਪ੍ਰਾਰਥਨਾ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਪੇ ਨਿਆਉਂ ਕਰੋ, ਭਲਾ, ਇਹ ਫਬਦਾ ਹੈ ਜੋ ਇਸਤ੍ਰੀ ਨੰਗੇ ਸਿਰ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕਰੇ?
Punjabi ERV
ਇਸਦਾ ਫ਼ੈਸਲਾ ਖੁਦ ਕਰੋ; ਕੀ ਔਰਤ ਲਾਈ ਠੀਕ ਹੈ, ਕੀ ਉਹ ਬਿਨ ਸਿਰ ਢਕੇ ਪਰਮੇਸ਼ੁਰ ਦੀ ਪ੍ਰਾਰਥਨਾ ਕਰੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪੇ ਨਿਆਂ ਕਰੋ, ਭਲਾ, ਇਹ ਚੰਗਾ ਲੱਗਦਾ ਹੈ ਜੋ ਔਰਤ ਨੰਗੇ ਸਿਰ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕਰੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی آپی نیاں کرو۔ پئی عورت دا سِر کجّے بِناں دُعا منگنا ٹھیک اے؟
Punjabi Standard Bible (Punjabi Standard Bible) 2023
ਤੁਸੀਂ ਆਪ ਹੀ ਫੈਸਲਾ ਕਰੋ: ਕੀ ਔਰਤ ਲਈ ਇਹ ਉਚਿਤ ਹੈ ਕਿ ਉਹ ਬਿਨਾਂ ਸਿਰ ਢੱਕੇ ਪਰਮੇਸ਼ਰ ਅੱਗੇ ਪ੍ਰਾਰਥਨਾ ਕਰੇ?