1 Corinthians 11:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਲੰਮੇ ਬਾਲ ਹੋਣਾ ਔਰਤ ਲਈ ਮਾਣ ਵਾਲੀ ਗੱਲ ਹੈ। ਔਰਤ ਨੂੰ ਲੰਮੇ ਬਾਲ ਇਸ ਲਈ ਦਿੱਤੇ ਗਏ ਹਨ ਕਿ ਉਹ ਆਪਣਾ ਸਿਰ ਢੱਕ ਸੱਕੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਕੀ ਔਰਤ ਦੇ ਲਈ ਲੰਮੇ ਵਾਲ ਰੱਖਣਾ ਉਸ ਦਾ ਮਾਣ ਨਹੀਂ ਹੈ? ਉਸ ਨੂੰ ਲੰਮੇ ਵਾਲ ਉਸ ਦੇ ਪਰਦੇ ਦੇ ਲਈ ਦਿੱਤੇ ਗਏ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਔਰਤ ਦੇ ਵਾਲ ਲੰਮੇ ਹਨ, ਤਾਂ ਉਸਦੇ ਲਈ ਸ਼ੋਭਾ ਹੈ, ਕਿਉਂ ਜੋ ਵਾਲ ਉਸ ਨੂੰ ਪੜਦੇ ਦੇ ਲਈ ਦਿੱਤੇ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਜੇ ਇਸਤ੍ਰੀ ਲੰਮੇ ਵਾਲ ਰੱਖੇ ਤਾਂ ਉਹ ਦੇ ਲਈ ਸਜ਼ਾਉਟ ਹੈ ਕਿਉਂ ਜੇ ਵਾਲ ਉਸ ਨੂੰ ਪੜਦੇ ਦੇ ਥਾਂ ਦਿੱਤੇ ਹੋਏ ਹਨ
Punjabi ERV
ਪਰ ਲੰਮੇ ਬਾਲ ਹੋਣਾ ਔਰਤ ਲਈ ਮਾਣ ਵਾਲੀ ਗੱਲ ਹੈ। ਔਰਤ ਨੂੰ ਲੰਮੇ ਬਾਲ ਇਸ ਲਈ ਦਿੱਤੇ ਗਏ ਹਨ ਕਿ ਉਹ ਆਪਣਾ ਸਿਰ ਢਕ ਸਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰੰਤੂ ਜੇ ਔਰਤ ਲੰਮੇ ਵਾਲ਼ ਰੱਖੇ ਤਾਂ ਉਹ ਦੇ ਲਈ ਸ਼ੋਭਾ ਹੈ, ਕਿਉਂ ਜੋ ਵਾਲ਼ ਉਸ ਨੂੰ ਪੜਦੇ ਦੇ ਲਈ ਦਿੱਤੇ ਹੋਏ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے عورت دے لمّے وال ہون تے اوہدی شان اے۔ کیوں جو وال اوہنوں پردے لئی دِتّے گئے نیں۔
Punjabi Standard Bible (Punjabi Standard Bible) 2023
ਪਰ ਜੇ ਔਰਤ ਲੰਮੇ ਵਾਲ ਰੱਖੇ ਤਾਂ ਇਹ ਉਸ ਲਈ ਸ਼ਾਨ ਹੈ, ਕਿਉਂਕਿ ਲੰਮੇ ਵਾਲ ਉਸ ਨੂੰ ਪਰਦੇ ਦੇ ਥਾਂ ਦਿੱਤੇ ਗਏ ਹਨ।