1 Corinthians 11:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕ ਫ਼ੇਰ ਵੀ ਇਸ ਬਾਰੇ ਸ਼ਾਇਦ ਵਾਦ-ਵਿਵਾਦ ਕਰਨਾ ਚਾਹੁੰਦੇ ਹੋਣ। ਪਰ ਅਸੀਂ ਅਤੇ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਉਹ ਪ੍ਰਵਾਨ ਨਹੀਂ ਕਰਦੀਆਂ ਜੋ ਇਹ ਲੋਕ ਕਰ ਰਹੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੇਕਰ ਤੁਹਾਡੇ ਵਿੱਚੋਂ ਕੋਈ ਇਸ ਬਾਰੇ ਬਹਿਸ ਕਰਨੀ ਚਾਹੁੰਦਾ ਹੈ ਤਾਂ ਮੈਂ ਤੁਹਾਨੂੰ ਦੱਸਦਾ ਹਾਂ ਕਿ ਨਾ ਸਾਡੇ ਵਿੱਚ ਅਤੇ ਨਾ ਹੀ ਪਰਮੇਸ਼ਰ ਦੀਆਂ ਕਲੀਸਿਯਾਵਾਂ ਵਿੱਚ ਇਸ ਨੂੰ ਛੱਡ ਕੇ ਹੋਰ ਕੋਈ ਰੀਤ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਕੋਈ ਇਸ ਵਿਸ਼ੇ ਬਾਰੇ ਵਿਵਾਦ ਕਰਨਾ ਚਾਹੁੰਦਾ ਹੋਵੇ, ਤਾਂ ਸਾਡੇ ਕੋਲ ਹੋਰ ਕੋਈ ਰੀਤੀ ਰਿਵਾਜ ਨਹੀਂ ਹੈ ਅਤੇ ਨਾ ਹੀ ਪਰਮੇਸ਼ਵਰ ਦੀਆਂ ਕਲੀਸਿਆਵਾਂ ਦਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਕੋਈ ਝਾਗੜੂ ਮਲੂਮ ਹੋਵੇ ਤਾਂ ਨਾ ਸਾਡਾ ਕੋਈ ਇਹੋ ਜਿਹਾ ਦਸਤੂਰ ਹੈ ਅਤੇ ਨਾ ਪਰਮੇਸ਼ੁਰ ਦੀਆਂ ਕਲੀਸਿਯਾਂ ਦਾ।।
Punjabi ERV
ਕੁਝ ਲੋਕ ਫ਼ੇਰ ਵੀ ਇਸ ਬਾਰੇ ਸ਼ਾਇਦ ਵਾਦ-ਵਿਵਾਦ ਕਰਨਾ ਚਾਹੁੰਦੇ ਹੋਣ। ਪਰ ਅਸੀਂ ਅਤੇ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਉਹ ਪ੍ਰਵਾਨ ਨਹੀਂ ਕਰਦੀਆਂ ਜੋ ਇਹ ਲੋਕ ਕਰ ਰਹੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਕੋਈ ਝਗੜਾਲੂ ਹੋਵੇ ਤਾਂ ਨਾ ਸਾਡਾ ਕੋਈ ਇਹੋ ਜਿਹਾ ਦਸਤੂਰ ਹੈ ਅਤੇ ਨਾ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے کوئی حُجتّاں کرن والا ہوئے تے ایہہ جان چھڈو۔ پئی نا ساڈا اجیہا کوئی دستُور اے نا خُداوند دِیاں کلِیسیاواں دا۔
Punjabi Standard Bible (Punjabi Standard Bible) 2023
ਪਰ ਜੇ ਕੋਈ ਇਸ ਬਾਰੇ ਵਾਦ-ਵਿਵਾਦ ਕਰਨਾ ਚਾਹੇ, ਤਾਂ ਨਾ ਸਾਡਾ ਅਤੇ ਨਾ ਹੀ ਪਰਮੇਸ਼ਰ ਦੀਆਂ ਕਲੀਸਿਆਵਾਂ ਦਾ ਕੋਈ ਹੋਰ ਦਸਤੂਰ ਹੈ।