1 Corinthians 11:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ ਵਿੱਚਕਾਰ ਬਟਵਾਰੇ ਹੋਣ ਦਿਉ ਫ਼ੇਰ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਤੁਹਾਡੇ ਵਿੱਚੋਂ ਕਿਹੜੇ ਸੱਚੇ ਨਿਹਚਾਵਾਨ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
(ਇਹ ਠੀਕ ਹੈ ਕਿ ਤੁਹਾਡੇ ਵਿੱਚ ਵਿਚਾਰਾਂ ਦਾ ਵੱਖ ਵੱਖ ਹੋਣਾ ਜ਼ਰੂਰੀ ਹੈ, ਤਾਂ ਜੋ ਸਾਨੂੰ ਪਤਾ ਲੱਗੇ ਕਿ ਖਰਾ ਆਦਮੀ ਕੌਣ ਹੈ ।)
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਾਂ ਇਹ ਸੱਚ ਹੈ ਕਿ ਤੁਹਾਡੇ ਵਿੱਚ ਫੁੱਟ ਵੀ ਹੋਣੀ ਜ਼ਰੂਰੀ ਹੈ ਤਾਂ ਜੋ ਉਹ ਜਿਹੜੇ ਪਰਮੇਸ਼ਵਰ ਦੁਆਰਾ ਚੁਣੇ ਗਏ ਹਨ ਪ੍ਰਕਾਸ਼ ਹੋ ਜਾਣ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਅਵੱਸ਼ ਹੈ ਜੋ ਤੁਹਾਡੇ ਵਿੱਚ ਕੁਪੰਥ ਭੀ ਹੋਣ ਤਾਂ ਕਿ ਜਿਹੜੇ ਪਰਵਾਨ ਹਨ ਉਹ ਤੁਹਾਡੇ ਵਿੱਚ ਉਜਾਗਰ ਹੋ ਜਾਣ
Punjabi ERV
ਆਪਣੇ ਵਿਚਕਾਰ ਬਟਵਾਰੇ ਹੋਣ ਦਿਉ ਫ਼ੇਰ ਇਹ ਸਪਸ਼ਟ ਹੋ ਜਾਂਦਾ ਹੈ ਕਿ ਤੁਹਾਡੇ ਵਿੱਚੋਂ ਕਿਹਡ਼ੇ ਸੱਚੇ ਨਿਹਚਾਵਾਨ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਜ਼ਰੂਰੀ ਹੈ ਜੋ ਤੁਹਾਡੇ ਵਿੱਚ ਕੁਪੰਥ ਵੀ ਹੋਣ ਤਾਂ ਕਿ ਜਿਹੜੇ ਪਰਵਾਨ ਹਨ, ਉਹ ਤੁਹਾਡੇ ਵਿੱਚ ਉਜਾਗਰ ਹੋ ਜਾਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو تُہاڈے وِچ بِدعتاں دا ہونا ضرُوری اے۔ تاں جو پَتا لگ جائے پئی تُہاڈے وِچ قبول کِیتے ہوئے کیہڑے کیہڑے نیں۔
Punjabi Standard Bible (Punjabi Standard Bible) 2023
ਕਿਉਂ ਜੋ ਤੁਹਾਡੇ ਵਿਚਕਾਰ ਧੜੇਬਾਜ਼ੀਆਂ ਵੀ ਜ਼ਰੂਰ ਹੋਣਗੀਆਂ ਤਾਂਕਿ ਤੁਹਾਡੇ ਵਿੱਚੋਂ ਜਿਹੜੇ ਖਰੇ ਹਨ ਉਹ ਪਰਗਟ ਹੋ ਜਾਣ।