1 Corinthians 11:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਸਾਰੇ ਹੀ ਇਕੱਠੇ ਹੋਕੇ ਆਉਂਦੇ ਹੋ, ਤੁਸੀਂ ਅਸਲ ਵਿੱਚ ਪ੍ਰਭੂ ਦਾ ਰਾਤ ਦਾ ਭੋਜਨ ਨਹੀਂ ਖਾਂਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਜਦੋਂ ਤੁਸੀਂ ਭੋਜਨ ਦੇ ਲਈ ਇਕੱਠੇ ਹੁੰਦੇ ਹੋ ਉਸ ਨੂੰ ਪ੍ਰਭੂ ਭੋਜ ਨਹੀਂ ਕਿਹਾ ਜਾ ਸਕਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਜਦੋਂ ਤੁਸੀਂ ਇੱਕ ਜਗ੍ਹਾ ਇਕੱਠੇ ਹੁੰਦੇ ਹੋ, ਤਾਂ ਇਹ ਪ੍ਰਭੂ ਭੋਜ ਖਾਣ ਲਈ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਿਸ ਵੇਲੇ ਤੁਸੀਂ ਇੱਕ ਥਾਂ ਇੱਕਠੇ ਹੁੰਦੇ ਹੋ ਤਾਂ ਇਹ ਅਸ਼ਾਇ ਰੱਬਾਨੀ ਖਾਣ ਲਈ ਨਹੀਂ ਹੋ ਸੱਕਦਾ ਹੈ
Punjabi ERV
ਜਦੋਂ ਸਾਰੇ ਹੀ ਇਕਠੇ ਹੋਕੇ ਆਉਂਦੇ ਹੋ, ਤੁਸੀਂ ਅਸਲ ਵਿੱਚ ਪ੍ਰਭੂ ਦਾ ਰਾਤ ਦਾ ਭੋਜਨ ਨਹੀਂ ਖਾਂਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਿਸ ਵੇਲੇ ਤੁਸੀਂ ਇੱਕ ਥਾਂ ਇਕੱਠੇ ਹੁੰਦੇ ਹੋ ਤਾਂ ਇਹ ਪ੍ਰਭੂ ਭੋਜ ਖਾਣ ਲਈ ਨਹੀਂ ਹੁੰਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جدوں تُسی آپو وِچ اکٹّھے ہوندے اوہ۔ تے تُہاڈا اوہ کھانا عشائے ربّانی نئیں ہوسکدا۔
Punjabi Standard Bible (Punjabi Standard Bible) 2023
ਸੋ ਜਦੋਂ ਤੁਸੀਂ ਇੱਕ ਥਾਂ ਇਕੱਠੇ ਹੁੰਦੇ ਹੋ ਤਾਂ ਪ੍ਰਭੂ ਭੋਜ ਖਾਣ ਲਈ ਨਹੀਂ ਹੁੰਦੇ।