1 Corinthians 11:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਜਦੋਂ ਤੁਸੀਂ ਭੋਜਨ ਕਰਦੇ ਹੋ ਹਰ ਵਿਅਕਤੀ ਦੂਸਰੇ ਦਾ ਇੰਤਜ਼ਾਰ ਕੀਤੇ ਬਿਨਾ ਭੋਜਨ ਕਰਦਾ ਹੈ। ਕਈਆਂ ਨੂੰ ਖਾਣ ਲਈ ਪੂਰਾ ਭੋਜਨ ਨਹੀਂ ਮਿਲਦਾ ਜਦੋਂ ਕਿ ਦੂਸਰਿਆਂ ਨੂੰ ਇੰਨਾ ਮਿਲ ਜਾਂਦਾ ਹੈ ਕਿ ਉਹ ਸ਼ਰਾਬੀ ਹੋ ਜਾਂਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁੰਦਾ ਇਹ ਹੈ ਕਿ ਤੁਸੀਂ ਆਪਣੇ ਭੋਜਨ ਖਾਣ ਵਿੱਚ ਲੱਗ ਜਾਂਦੇ ਹੋ, ਨਤੀਜੇ ਵੱਲੋਂ ਕੁਝ ਭੁੱਖੇ ਰਹਿ ਜਾਂਦੇ ਹਨ ਅਤੇ ਕੁਝ ਲੋੜ ਤੋਂ ਜ਼ਿਆਦਾ ਪੀ ਲੈਂਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜਦੋਂ ਤੁਸੀਂ ਖਾਂਦੇ ਹੋ, ਤੁਹਾਡੇ ਵਿਚੋਂ ਕੁਝ ਆਪਣੇ ਖੁਦ ਦੇ ਨਿੱਜੀ ਭੋਜਨ ਵਿੱਚੋਂ ਖਾਂਦੇ ਹਨ। ਅਤੇ ਬਾਅਦ ਵਿੱਚ, ਇੱਕ ਵਿਅਕਤੀ ਭੁੱਖਾ ਰਹਿੰਦਾ ਹੈ ਅਤੇ ਦੂਜਾ ਸ਼ਰਾਬੀ ਪੀ ਕੇ ਮਤਵਾਲਾ ਹੋ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਖਾਣ ਵੇਲੇ ਹਰੇਕ ਪਹਿਲਾਂ ਆਪੋ ਆਪਣਾ ਭੋਜਨ ਖਾ ਲੈਂਦਾ ਹੈ ਅਰ ਕੋਈ ਭੁੱਖਾ ਰਹਿੰਦਾ ਅਤੇ ਕੋਈ ਮਤਵਾਲਾ ਹੁੰਦਾ ਹੈ
Punjabi ERV
ਕਿਉਂ? ਕਿਉਂਕਿ ਜਦੋਂ ਤੁਸੀਂ ਭੋਜਨ ਕਰਦੇ ਹੋ ਹਰ ਵਿਅਕਤੀ ਦੂਸਰੇ ਦਾ ਇੰਤਜ਼ਾਰ ਕੀਤੇ ਬਿਨਾ ਭੋਜਨ ਕਰਦਾ ਹੈ। ਕਈਆਂ ਨੂੰ ਖਾਣ ਲਈ ਪੂਰਾ ਭੋਜਨ ਨਹੀਂ ਮਿਲਦਾ ਜਦੋਂ ਕਿ ਦੂਸਰਿਆਂ ਨੂੰ ਇੰਨਾ ਮਿਲ ਜਾਂਦਾ ਹੈ ਕਿ ਉਹ ਸ਼ਰਾਬੀ ਹੋ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਖਾਣ ਵੇਲੇ ਹਰੇਕ ਪਹਿਲਾਂ ਆਪੋ ਆਪਣਾ ਭੋਜਨ ਖਾ ਲੈਂਦਾ ਹੈ ਅਤੇ ਕੋਈ ਭੁੱਖਾ ਰਹਿੰਦਾ ਅਤੇ ਕੋਈ ਮਤਵਾਲਾ ਹੁੰਦਾ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو کھان دے ویلے ہر کوئی دُوجے نالوں پہلے اپنا عِشاء کھالَیندا اے۔ تے کوئی بُھکھا رہ جاندا اے تے کِسے نُوں نشہ ہو جاندا اے۔
Punjabi Standard Bible (Punjabi Standard Bible) 2023
ਕਿਉਂਕਿ ਖਾਣ ਵੇਲੇ ਹਰ ਕੋਈ ਆਪਣਾ ਭੋਜਨ ਪਹਿਲਾਂ ਖਾ ਲੈਂਦਾ ਹੈ ਅਤੇ ਕੋਈ ਭੁੱਖਾ ਰਹਿ ਜਾਂਦਾ ਹੈ ਤੇ ਕੋਈ ਮਤਵਾਲਾ ਹੋ ਜਾਂਦਾ ਹੈ।