1 Corinthians 11:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਉਪਦੇਸ਼ ਮੈਂ ਤੁਹਾਨੂੰ ਦੇ ਰਿਹਾ ਹਾਂ, ਮੈਂ ਇਹ ਪ੍ਰਭੂ ਤੋਂ ਪ੍ਰਾਪਤ ਕੀਤੇ ਹਨ। ਜਿਸ ਰਾਤ ਯਿਸੂ ਨਾਲ ਧ੍ਰੋਹ ਕੀਤਾ ਗਿਆ ਸੀ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਰਵਾਇਤ ਜੋ ਮੈਨੂੰ ਪ੍ਰਭੂ ਤੋਂ ਮਿਲੀ ਹੈ, ਮੈਂ ਤੁਹਾਨੂੰ ਦਿੰਦਾ ਹਾਂ: ਪ੍ਰਭੂ ਯਿਸੂ ਜਿਸ ਰਾਤ ਫੜਵਾਏ ਗਏ ਸਨ, ਉਸ ਰਾਤ ਪ੍ਰਭੂ ਨੇ ਰੋਟੀ ਲਈ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤਾਂ ਇਹ ਗੱਲ ਪ੍ਰਭੂ ਤੋਂ ਪਾਈ ਸੀ ਜਿਹੜੀ ਤੁਹਾਨੂੰ ਸੌਂਪ ਦਿੱਤੀ: ਜਿਸ ਰਾਤ ਪ੍ਰਭੂ ਯਿਸ਼ੂ ਨੂੰ ਫੜਵਾਇਆ ਗਿਆ ਸੀ, ਉਸ ਨੇ ਰੋਟੀ ਲਈ,
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਾਂ ਇਹ ਗੱਲ ਪ੍ਰਭੁ ਤੋਂ ਪਾਈ ਸੀ ਜਿਹੜੀ ਤੁਹਾਨੂੰ ਸੌਂਪ ਦਿੱਤੀ ਭਈ ਪ੍ਰਭੁ ਯਿਸੂ ਨੇ ਜਿਸ ਰਾਤ ਉਹ ਫੜਵਾਇਆ ਗਿਆ ਸੀ ਰੋਟੀ ਲਈ
Punjabi ERV
ਜਿਹਡ਼ੇ ਉਪਦੇਸ਼ ਮੈਂ ਤੁਹਾਨੂੰ ਦੇ ਰਿਹਾ ਹਾਂ, ਮੈਂ ਇਹ ਪ੍ਰਭੂ ਤੋਂ ਪ੍ਰਾਪਤ ਕੀਤੇ ਹਨ। ਜਿਸ ਰਾਤ ਯਿਸੂ ਨਾਲ ਧ੍ਰੋਹ ਕੀਤਾ ਗਿਆ ਸੀ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤਾਂ ਇਹ ਗੱਲ ਪ੍ਰਭੂ ਤੋਂ ਪਾਈ ਸੀ ਜਿਹੜੀ ਤੁਹਾਨੂੰ ਸੌਂਪ ਦਿੱਤੀ ਭਈ ਪ੍ਰਭੂ ਯਿਸੂ ਨੇ ਜਿਸ ਰਾਤ ਉਹ ਫੜਵਾਇਆ ਗਿਆ ਉਸ ਨੇ ਰੋਟੀ ਲਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو ایہہ گلّ مَینُوں خُداوند ولّوں اَپڑی تے مَیں تُہانوں وی اپڑا دِتّی۔ پئی خُداوند یِسُوع مسِیح جیہڑی رات اوہ پھڑوایا گیا روٹی لئی۔
Punjabi Standard Bible (Punjabi Standard Bible) 2023
ਕਿਉਂਕਿ ਮੈਂ ਇਹ ਗੱਲ ਪ੍ਰਭੂ ਤੋਂ ਪਾਈ ਜਿਹੜੀ ਤੁਹਾਨੂੰ ਸੌਂਪ ਦਿੱਤੀ ਕਿ ਜਿਸ ਰਾਤ ਪ੍ਰਭੂ ਯਿਸੂ ਫੜਵਾਇਆ ਗਿਆ, ਉਸ ਨੇ ਰੋਟੀ ਲਈ