1 Corinthians 11:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਰੋਟੀ ਲਈ ਪਰਮੇਸ਼ੁਰ ਨੂੰ ਧੰਨਵਾਦ ਕੀਤਾ। ਫ਼ੇਰ ਉਸ ਨੇ ਰੋਟੀ ਨੂੰ ਤੋੜਿਆ ਅਤੇ ਆਖਿਆ, “ਇਹ ਮੇਰਾ ਸਰੀਰ ਹੈ; ਇਹ ਤੁਹਾਡੇ ਲਈ ਹੈ। ਤੁਹਾਨੂੰ ਇਹ ਮੈਨੂੰ ਯਾਦ ਕਰਨ ਲਈ ਕਰਨਾ ਚਾਹੀਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਧੰਨਵਾਦ ਕਰਕੇ ਤੋੜੀ ਅਤੇ ਕਿਹਾ, “ਇਹ ਮੇਰਾ ਸਰੀਰ ਹੈ, ਜੋ ਤੁਹਾਡੇ ਲਈ ਹੈ । ਮੇਰੀ ਯਾਦ ਵਿੱਚ ਇਹ ਕਰਿਆ ਕਰੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਪਰਮੇਸ਼ਵਰ ਦਾ ਧੰਨਵਾਦ ਕਰਕੇ ਤੋੜੀ ਅਤੇ ਆਪਣੇ ਚੇਲਿਆਂ ਨੂੰ ਕਿਹਾ, “ਇਹ ਮੇਰਾ ਸਰੀਰ ਹੈ, ਜੋ ਤੁਹਾਡੇ ਲਈ ਹੈ; ਇਹ ਮੇਰੀ ਯਾਦਗੀਰੀ ਲਈ ਕਰਿਆ ਕਰੋ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ੁਕਰ ਕਰਕੇ ਤੋੜੀ ਅਤੇ ਕਿਹਾ, ਇਹ ਮੇਰਾ ਸਰੀਰ ਹੈ ਜੋ ਤੁਹਾਡੇ ਲਈ ਹੈ। ਮੇਰੀ ਯਾਦਗਾਰੀ ਲਈ ਇਹ ਕਰਿਆ ਕਰੋ
Punjabi ERV
ਉਸਨੇ ਰੋਟੀ ਲਈ ਪ੍ਰਭੂ ਨੂੰ ਸ਼ੁਕਰਾਨਾ ਕੀਤਾ। ਫ਼ੇਰ ਉਸਨੇ ਰੋਟੀ ਨੂੰ ਤੋਡ਼ਿਆ ਅਤੇ ਆਖਿਆ, “ਇਹ ਮੇਰਾ ਸ਼ਰੀਰ ਹੈ; ਇਹ ਤੁਹਾਡੇ ਲਈ ਹੈ। ਤੁਹਾਨੂੰ ਇਹ ਮੈਨੂੰ ਯਾਦ ਕਰਨ ਲਈ ਕਰਨਾ ਚਾਹੀਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਧੰਨਵਾਦ ਕਰ ਕੇ ਤੋੜੀ ਅਤੇ ਕਿਹਾ, ਇਹ ਮੇਰਾ ਸਰੀਰ ਹੈ ਜੋ ਤੁਹਾਡੇ ਲਈ ਹੈ। ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے شُکر کر کے توڑی تے آکھیا۔ پئی ایہہ میرا بدن اے۔ جیہڑا تُہاڈے لئی اے میری یادگیری لئی ایسے طرح کریا کرو۔
Punjabi Standard Bible (Punjabi Standard Bible) 2023
ਅਤੇ ਧੰਨਵਾਦ ਦੇ ਕੇ ਤੋੜੀ ਅਤੇ ਕਿਹਾ, “ ਇਹ ਮੇਰਾ ਸਰੀਰ ਹੈ ਜੋ ਤੁਹਾਡੇ ਲਈ ਹੈ; ਮੇਰੀ ਯਾਦ ਵਿੱਚ ਇਹੋ ਕਰਿਆ ਕਰੋ।”