1 Corinthians 11:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਵਿਅਕਤੀ ਨੂੰ ਆਪਣੇ ਦਿਲ ਅੰਦਰ ਦੇਖਣਾ ਚਾਹੀਦਾ ਹੈ ਇਸਤੋਂ ਪਹਿਲਾਂ ਕਿ ਉਹ ਇਹ ਰੋਟੀ ਖਾਵੇ ਅਤੇ ਇਹ ਪਿਆਲਾ ਪੀਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਹਰ ਮਨੁੱਖ ਪਹਿਲਾਂ ਆਪਣੇ ਆਪ ਨੂੰ ਪਰਖੇ ਅਤੇ ਫਿਰ ਇਹ ਰੋਟੀ ਖਾਵੇ ਅਤੇ ਇਸ ਪਿਆਲੇ ਵਿੱਚੋਂ ਪੀਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਰ ਕੋਈ ਪਹਿਲਾਂ ਆਪਣੇ ਆਪ ਨੂੰ ਪਰਖੇ ਅਤੇ ਫਿਰ ਇਸ ਰੋਟੀ ਵਿੱਚੋਂ ਖਾਵੇ ਅਤੇ ਪਿਆਲੇ ਵਿੱਚੋਂ ਪੀਵੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮਨੁੱਖ ਆਪਣੇ ਆਪ ਨੂੰ ਪਰਖੇ ਅਤੇ ਇਉਂ ਇਸ ਰੋਟੀ ਵਿੱਚੋਂ ਖਾਵੇ ਅਤੇ ਪਿਆਲੇ ਵਿੱਚੋਂ ਪੀਵੇ
Punjabi ERV
ਹਰ ਵਿਅਕਤੀ ਨੂੰ ਆਪਣੇ ਦਿਲ ਅੰਦਰ ਦੇਖਣਾ ਚਾਹੀਦਾ ਹੈ ਇਸਤੋਂ ਪਹਿਲਾਂ ਕਿ ਉਹ ਇਹ ਰੋਟੀ ਖਾਵੇ ਅਤੇ ਇਹ ਪਿਆਲਾ ਪੀਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮਨੁੱਖ ਆਪਣੇ ਆਪ ਨੂੰ ਪਰਖੇ ਅਤੇ ਇਉਂ ਇਸ ਰੋਟੀ ਵਿੱਚੋਂ ਖਾਵੇ, ਅਤੇ ਪਿਆਲੇ ਵਿੱਚੋਂ ਪੀਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو بندہ اپنے آپ نُوں ازمائے تے ایسے طرح اوس روٹی وِچوں کھائے۔ تے اوس پیالے وِچوں پِیوے۔
Punjabi Standard Bible (Punjabi Standard Bible) 2023
ਸੋ ਮਨੁੱਖ ਆਪਣੇ ਆਪ ਨੂੰ ਜਾਂਚੇ ਅਤੇ ਇਸ ਤਰ੍ਹਾਂ ਇਸ ਰੋਟੀ ਵਿੱਚੋਂ ਖਾਵੇ ਅਤੇ ਪਿਆਲੇ ਵਿੱਚੋਂ ਪੀਵੇ।