1 Corinthians 11:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਇੱਕ ਵਿਅਕਤੀ ਇਹ ਰੋਟੀ ਖਾਂਦਾ ਹੈ ਅਤੇ ਇਸ ਪਿਆਲੇ ਵਿੱਚੋਂ ਸਰੀਰ ਨੂੰ ਮਹਿਸੂਸ ਕੀਤੇ ਬਿਨਾ ਪੀਂਦਾ ਹੈ, ਫ਼ੇਰ ਉਹ ਖਾਣ ਅਤੇ ਪੀਣ ਵਿੱਚ ਦੋਸ਼ੀ ਪਰੱਖਿਆ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਜੋ ਕੋਈ ਮਨੁੱਖ ਪ੍ਰਭੂ ਦੇ ਸਰੀਰ ਨੂੰ ਚੰਗੀ ਤਰ੍ਹਾਂ ਪਰਖੇ ਬਿਨਾਂ ਰੋਟੀ ਖਾਂਦਾ ਜਾਂ ਪਿਆਲੇ ਵਿੱਚੋਂ ਪੀਂਦਾ ਹੈ ਤਾਂ ਉਹ ਆਪਣੇ ਆਪ ਨੂੰ ਦੋਸ਼ੀ ਠਹਿਰਾਉਣ ਲਈ ਖਾਂਦਾ ਅਤੇ ਪੀਂਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਲਈ ਜਿਹੜੇ ਖਾਂਦੇ ਅਤੇ ਪੀਂਦੇ ਹਨ ਜੇ ਉਹ ਸਰੀਰ ਦੀ ਜਾਂਚ ਨਹੀਂ ਕਰਦੇ ਤਾਂ ਆਪਣੇ ਉੱਤੇ ਪਰਮੇਸ਼ਵਰ ਦੀ ਸਜ਼ਾ ਲਾ ਕੇ ਖਾਂਦੇ ਅਤੇ ਪੀਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਖਾਂਦਾ ਅਤੇ ਪੀਂਦਾ ਹੈ ਜੇ ਉਹ ਸਰੀਰ ਦੀ ਜਾਚ ਨਾ ਕਰੇ ਤਾਂ ਆਪਣੇ ਉੱਤੇ ਡੰਨ ਲਾ ਕੇ ਖਾਂਦਾ ਪੀਂਦਾ ਹੈ
Punjabi ERV
ਜੇ ਇੱਕ ਵਿਅਕਤੀ ਇਹ ਰੋਟੀ ਖਾਂਦਾ ਹੈ ਅਤੇ ਇਸ ਪਿਆਲੇ ਵਿੱਚੋਂ ਸ਼ਰੀਰ ਨੂੰ ਮਹਿਸੂਸ ਕੀਤੇ ਬਿਨਾ ਪੀਂਦਾ ਹੈ, ਫ਼ੇਰ ਉਹ ਖਾਣ ਅਤੇ ਪੀਣ ਵਿੱਚ ਦੋਸ਼ੀ ਪਰਖਿਆ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਖਾਂਦਾ ਅਤੇ ਪੀਂਦਾ ਹੈ, ਜੇ ਉਹ ਸਰੀਰ ਦੀ ਜਾਂਚ ਨਾ ਕਰੇ ਤਾਂ ਆਪਣੇ ਉੱਤੇ ਸਜ਼ਾ ਲੈ ਕੇ ਖਾਂਦਾ ਪੀਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیہڑا کھان پِین دے ویلے خُداوند دے بدن نُوں نا پچھانے۔ اوہنوں ایس کھان پِین دے سببّوں سزا ہوئے گی۔
Punjabi Standard Bible (Punjabi Standard Bible) 2023
ਕਿਉਂਕਿ ਜੋ ਕੋਈ ਪ੍ਰਭੂ ਦੇ ਸਰੀਰ ਦਾ ਅਰਥ ਸਮਝੇ ਬਿਨਾਂ ਖਾਂਦਾ ਅਤੇ ਪੀਂਦਾ ਹੈ, ਉਹ ਇਸ ਖਾਣ ਅਤੇ ਪੀਣ ਨਾਲ ਆਪਣੇ ਉੱਤੇ ਸਜ਼ਾ ਲਿਆਉਂਦਾ ਹੈ।