1 Corinthians 11:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਸਮਝ ਲਵੋ; ਹਰ ਮਨੁੱਖ ਦਾ ਮੁਖੀ ਮਸੀਹ ਹੈ। ਔਰਤ ਦਾ ਮੁਖੀ ਮਰਦ ਹੈ। ਅਤੇ ਮਸੀਹ ਦਾ ਮੁਖੀ ਪਰਮੇਸ਼ੁਰ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਕਿ ਮਸੀਹ ਹਰ ਆਦਮੀ ਦੇ ਸਿਰ ਹਨ, ਆਦਮੀ ਔਰਤ ਦਾ ਸਿਰ ਹੈ ਅਤੇ ਪਰਮੇਸ਼ਰ ਮਸੀਹ ਦੇ ਸਿਰ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮੈਂ ਇਹ ਚਾਹੁੰਦਾ ਹਾਂ ਕਿ ਤੁਸੀਂ ਇਸ ਗੱਲ ਨੂੰ ਸਮਝ ਲਓ ਕਿ ਹਰ ਮਨੁੱਖ ਦਾ ਸਿਰ ਮਸੀਹ ਹੈ ਅਤੇ ਔਰਤ ਦਾ ਸਿਰ ਆਦਮੀ ਹੈ ਅਤੇ ਮਸੀਹ ਦਾ ਸਿਰ ਪਰਮੇਸ਼ਵਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣ ਲਵੋ ਭਈ ਹਰੇਕ ਪੁਰਖ ਦਾ ਸਿਰ ਮਸੀਹ ਹੈ ਅਤੇ ਇਸਤ੍ਰੀ ਦਾ ਸਿਰ ਪੁਰਖ ਹੈ ਅਤੇ ਮਸੀਹ ਦਾ ਸਿਰ ਪਰਮੇਸ਼ੁਰ ਹੈ
Punjabi ERV
ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਸਮਝ ਲਵੋ; ਹਰ ਮਨੁੱਖ ਦਾ ਮੁਖੀ ਮਸੀਹ ਹੈ। ਔਰਤ ਦਾ ਮੁਖੀ ਮਰਦ ਹੈ। ਅਤੇ ਮਸੀਹ ਦਾ ਮੁਖੀ ਪਰਮੇਸ਼ੁਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣ ਲਵੋ ਕਿ ਹਰੇਕ ਆਦਮੀ ਦਾ ਸਿਰ ਮਸੀਹ ਹੈ ਅਤੇ ਔਰਤ ਦਾ ਸਿਰ ਆਦਮੀ ਹੈ ਅਤੇ ਮਸੀਹ ਦਾ ਸਿਰ ਪਰਮੇਸ਼ੁਰ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو مَیں تُہانوں دسنا چاہناں آں۔ پئی ہر بندے دا سِر مسِیح تے زنانی دا سِر بندہ تے مسِیح دا سِر خُدا اے۔
Punjabi Standard Bible (Punjabi Standard Bible) 2023
ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਜਾਣ ਲਵੋ ਕਿ ਮਸੀਹ ਹਰੇਕ ਆਦਮੀ ਦਾ ਸਿਰ ਹੈ ਅਤੇ ਆਦਮੀ ਔਰਤ ਦਾ ਸਿਰ ਹੈ ਅਤੇ ਪਰਮੇਸ਼ਰ ਮਸੀਹ ਦਾ ਸਿਰ ਹੈ।