1 Corinthians 11:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹੀ ਕਾਰਣ ਹੈ ਕਿ ਤੁਹਾਡੇ ਵਿੱਚੋਂ ਬਹੁਤ ਸਾਰੇ ਕਮਜ਼ੋਰ ਅਤੇ ਬਿਮਾਰ ਹਨ। ਅਤੇ ਬਹੁਤ ਸਾਰੇ ਮਰ ਚੁੱਕੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਹੀ ਕਾਰਨ ਹੈ ਕਿ ਬਹੁਤ ਸਾਰੇ ਤੁਹਾਡੇ ਵਿੱਚੋਂ ਕਮਜ਼ੋਰ ਅਤੇ ਬਿਮਾਰ ਹਨ ਅਤੇ ਬਹੁਤ ਸਾਰੇ ਮਰ ਵੀ ਗਏ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਕਾਰਨ ਤੁਹਾਡੇ ਵਿੱਚ ਬਹੁਤ ਸਾਰੇ ਕਮਜ਼ੋਰ ਅਤੇ ਰੋਗੀ ਹਨ, ਅਤੇ ਕਈ ਮੌਤ ਵਿੱਚ ਸੁੱਤੇ ਪਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਕਾਰਨ ਬਾਹਲੇ ਤੁਹਾਡੇ ਵਿੱਚ ਨਿਤਾਣੇ ਅਤੇ ਰੋਗੀ ਹਨ ਅਤੇ ਕਈਕੁ ਸੁੱਤੇ ਪਏ ਹਨ
Punjabi ERV
ਇਹੀ ਕਾਰਣ ਹੈ ਕਿ ਤੁਹਾਡੇ ਵਿੱਚੋਂ ਬਹੁਤ ਸਾਰੇ ਕਮਜ਼ੋਰ ਅਤੇ ਬਿਮਾਰ ਹਨ। ਅਤੇ ਬਹੁਤ ਸਾਰੇ ਮਰ ਚੁੱਕੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਕਾਰਨ ਤੁਹਾਡੇ ਵਿੱਚ ਬਹੁਤ ਸਾਰੇ ਕਮਜ਼ੋਰ ਅਤੇ ਰੋਗੀ ਹਨ, ਅਤੇ ਕਈ ਮਰ ਗਏ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے سبّب تُہاڈے وِچوں بتھیرے ماڑے تے بیمار نیں تے بتھیرے سَوں وی گئے نیں۔
Punjabi Standard Bible (Punjabi Standard Bible) 2023
ਇਸੇ ਕਰਕੇ ਤੁਹਾਡੇ ਵਿੱਚੋਂ ਬਹੁਤ ਸਾਰੇ ਨਿਰਬਲ ਅਤੇ ਬਿਮਾਰ ਹਨ ਅਤੇ ਬਹੁਤ ਸਾਰੇ ਸੌਂ ਵੀ ਗਏ ਹਨ।