1 Corinthians 11:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੇਕਰ ਅਸੀਂ ਸਹੀ ਢੰਗ ਨਾਲ ਆਪਣੇ ਆਪ ਨੂੰ ਪਰੱਖਿਆ ਹੁੰਦਾ, ਤਾਂ ਪਰਮੇਸ਼ੁਰ ਸਾਨੂੰ ਨਹੀਂ ਪਰੱਖੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜੇਕਰ ਅਸੀਂ ਆਪਣੇ ਆਪ ਦੀ ਠੀਕ ਠੀਕ ਪਰਖ ਕਰਦੇ ਹਾਂ ਤਾਂ ਸਾਡੀ ਪਰਖ ਨਹੀਂ ਹੋਵੇਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਅਸੀਂ ਆਪਣੇ ਆਪ ਦੀ ਚੰਗੀ ਤਰ੍ਹਾਂ ਜਾਂਚ ਕਰਦੇ ਤਾਂ ਅਸੀਂ ਅਜਿਹੇ ਪਰਮੇਸ਼ਵਰ ਦੇ ਨਿਆਂ ਦੇ ਅਧੀਨ ਨਾ ਆਉਂਦੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਅਸੀਂ ਆਪਣੇ ਆਪ ਨੂੰ ਜਾਚਦੇ ਤਾਂ ਜਾਚੇ ਨਾ ਜਾਂਦੇ
Punjabi ERV
ਪਰ ਜੇਕਰ ਅਸੀਂ ਸਹੀ ਢੰਗ ਨਾਲ ਆਪਣੇ ਆਪ ਦਾ ਨਿਰਣਾ ਕੀਤਾ ਹੈ, ਤਾਂ ਪਰਮੇਸ਼ੁਰ ਸਾਨੂੰ ਨਹੀਂ ਪਰਖੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਅਸੀਂ ਆਪਣੇ ਆਪ ਨੂੰ ਜਾਂਚਦੇ ਤਾਂ ਜਾਂਚੇ ਨਾ ਜਾਂਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے اسی اپنے آپ نُوں ازماؤندے تے سانُوں سزا نا مِلدی۔
Punjabi Standard Bible (Punjabi Standard Bible) 2023
ਜੇ ਅਸੀਂ ਆਪਣੇ ਆਪ ਨੂੰ ਜਾਂਚਦੇ ਤਾਂ ਦੰਡ ਨਾ ਪਾਉਂਦੇ।