1 Corinthians 11:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਪ੍ਰਭੂ ਸਾਡਾ ਨਿਆਂ ਕਰਦਾ ਹੈ, ਉਹ ਸਾਨੂੰ ਅਨੁਸ਼ਾਸਿਤ ਕਰਦਾ ਹੈ ਤਾਂ ਜੋ ਅਸੀਂ ਸਹੀ ਰਸਤੇ ਉੱਤੇ ਚੱਲ ਸੱਕੀਏ। ਉਹ ਅਜਿਹਾ ਇਸ ਲਈ ਕਰਦਾ ਹੈ ਤਾਂ ਜੋ ਅਸੀਂ ਦੁਨੀਆਂ ਦੇ ਹੋਰਨਾਂ ਲੋਕਾਂ ਵਾਂਗ ਨਾ ਨਿੰਦੇ ਜਾਈਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪ੍ਰਭੂ ਸਾਡੀ ਪਰਖ ਕਰਦੇ ਅਤੇ ਝਿੜਕਦੇ ਹਨ ਤਾਂ ਜੋ ਅਸੀਂ ਸੰਸਾਰ ਦੇ ਨਾਲ ਦੋਸ਼ੀ ਨਾ ਠਹਿਰਾਏ ਜਾਈਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਦੇ ਬਾਵਜੂਦ, ਜਦੋਂ ਪ੍ਰਭੂ ਦੁਆਰਾ ਸਾਡੇ ਨਾਲ ਇਸ ਤਰ੍ਹਾਂ ਨਿਆਂ ਕੀਤਾ ਜਾਂਦਾ ਹੈ, ਤਾਂ ਸਾਨੂੰ ਅਨੁਸ਼ਾਸਿਤ ਕੀਤਾ ਜਾਂਦਾ ਹੈ ਤਾਂ ਜੋ ਅੰਤ ਵਿੱਚ ਸੰਸਾਰ ਨਾਲ ਅਸੀਂ ਦੋਸ਼ੀ ਨਾ ਠਹਿਰਾਏ ਜਾਈਏ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਂ ਜਾਚੇ ਜਾਂਦੇ ਹਾਂ ਤਾਂ ਪ੍ਰਭੁ ਤੋਂ ਤਾੜੇ ਜਾਂਦੇ ਹਾਂ ਤਾਂ ਜੋ ਅਸੀਂ ਸੰਸਾਰ ਨਾਲ ਦੋਸ਼ੀ ਨਾ ਠਹਿਰਾਏ ਜਾਈਏ
Punjabi ERV
ਪਰ ਜਦੋਂ ਪ੍ਰਭੂ ਸਾਡਾ ਨਿਰਣਾ ਕਰਦਾ ਹੈ, ਉਹ ਸਾਨੂੰ ਅਨੁਸ਼ਾਸਿਤ ਕਰਦਾ ਹੈ ਤਾਂ ਜੋ ਅਸੀਂ ਸਹੀ ਰਸਤੇ ਉੱਤੇ ਚੱਲ ਸਕੀਏ। ਉਹ ਅਜਿਹਾ ਇਸ ਲਈ ਕਰਦਾ ਹੈ ਤਾਂ ਜੋ ਅਸੀਂ ਦੁਨੀਆਂ ਦੇ ਹੋਰਨਾਂ ਲੋਕਾਂ ਵਾਂਗ ਨਾ ਨਿੰਦੇ ਜਾਈਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦ ਜਾਂਚੇ ਜਾਂਦੇ ਹਾਂ ਤਾਂ ਪ੍ਰਭੂ ਤੋਂ ਤਾੜੇ ਜਾਂਦੇ ਹਾਂ ਤਾਂ ਜੋ ਅਸੀਂ ਸੰਸਾਰ ਨਾਲ ਦੋਸ਼ੀ ਨਾ ਠਹਿਰਾਏ ਜਾਈਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر خُداوند سانُوں سزا دے کے سِکھاؤندا اے تاں جو دُنیا دے نال قصوروار نا ٹھیریئے۔
Punjabi Standard Bible (Punjabi Standard Bible) 2023
ਪਰ ਜਦੋਂ ਪ੍ਰਭੂ ਸਾਨੂੰ ਜਾਂਚਦਾ ਹੈ ਤਾਂ ਉਹ ਸਾਨੂੰ ਤਾੜਦਾ ਹੈ ਤਾਂਕਿ ਅਸੀਂ ਸੰਸਾਰ ਦੇ ਨਾਲ ਦੋਸ਼ੀ ਨਾ ਠਹਿਰਾਏ ਜਾਈਏ।