1 Corinthians 11:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੇਰੇ ਭਰਾਵੋ ਅਤੇ ਭੈਣੋ ਜਦੋਂ ਤੁਸੀਂ ਭੋਜਨ ਕਰਨ ਲਈ ਇਕੱਠੇ ਹੁੰਦੇ ਹੋ, ਇੱਕ ਦੂਸਰੇ ਦਾ ਇੰਤਜ਼ਾਰ ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਮੇਰੇ ਭਰਾਵੋ ਅਤੇ ਭੈਣੋ, ਜਦੋਂ ਤੁਸੀਂ ਪ੍ਰਭੂ ਭੋਜ ਦੇ ਲਈ ਇਕੱਠੇ ਹੋਵੋ ਤਾਂ ਇੱਕ ਦੂਜੇ ਦੀ ਉਡੀਕ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਮੇਰੇ ਭਰਾਵੋ ਅਤੇ ਭੈਣੋ, ਜਦੋਂ ਤੁਸੀਂ ਖਾਣ ਲਈ ਇਕੱਠੇ ਹੋਵੋ ਤਾਂ ਇੱਕ ਦੂਸਰੇ ਦੀ ਉਡੀਕ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੇ ਮੇਰੇ ਭਰਾਵੋ, ਜਾਂ ਤੁਸੀਂ ਪੀਣ ਲਈ ਇੱਕਠੇ ਹੋਵੋ ਤਾਂ ਇੱਕ ਦੂਏ ਦੀ ਉਡੀਕ ਕਰੋ
Punjabi ERV
ਇਸ ਲਈ ਮੇਰੇ ਭਰਾਵੋ ਅਤੇ ਭੈਣੋ ਜਦੋਂ ਤੁਸੀਂ ਭੋਜਨ ਕਰਨ ਲਈ ਇਕਠੇ ਹੁੰਦੇ ਹੋ, ਇੱਕ ਦੂਸਰੇ ਦਾ ਇੰਤਜ਼ਾਰ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੇ ਮੇਰੇ ਭਰਾਵੋ, ਜਾਂ ਤੁਸੀਂ ਖਾਣ ਲਈ ਇਕੱਠੇ ਹੋਵੋ ਤਾਂ ਇੱਕ ਦੂਜੇ ਦੀ ਉਡੀਕ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ! جد تُسی کھان دے لئی اکٹّھے ہوؤو تے اِک دُوجے نُوں اُڈِیکو۔
Punjabi Standard Bible (Punjabi Standard Bible) 2023
ਇਸ ਲਈ ਹੇ ਮੇਰੇ ਭਾਈਓ, ਜਦੋਂ ਤੁਸੀਂ ਖਾਣ ਲਈ ਇਕੱਠੇ ਹੁੰਦੇ ਹੋ ਤਾਂ ਇੱਕ ਦੂਜੇ ਦੀ ਉਡੀਕ ਕਰੋ।