1 Corinthians 11:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਆਦਮੀ ਨੂੰ ਆਪਣਾ ਸਿਰ ਨਹੀਂ ਢੱਕਣਾ ਚਾਹੀਦਾ। ਕਿਉਂਕਿ ਉਹ ਪਰਮੇਸ਼ੁਰ ਦੇ ਰੂਪ ਵਿੱਚ ਰਚਿਆ ਗਿਆ ਹੈ ਅਤੇ ਉਹ ਪਰਮੇਸ਼ੁਰ ਦੀ ਮਹਿਮਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹਾਂ, ਆਦਮੀ ਦੇ ਲਈ ਆਪਣਾ ਸਿਰ ਢੱਕਣਾ ਠੀਕ ਨਹੀਂ ਹੈ ਕਿਉਂਕਿ ਉਸ ਤੋਂ ਪਰਮੇਸ਼ਰ ਦਾ ਸਰੂਪ ਅਤੇ ਮਹਿਮਾ ਪ੍ਰਗਟ ਹੁੰਦੇ ਹਨ । ਪਰ ਔਰਤ ਤੋਂ ਆਦਮੀ ਦੀ ਮਹਿਮਾ ਪ੍ਰਗਟ ਹੁੰਦੀ ਹੈ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਆਦਮੀ ਨੂੰ ਆਪਣਾ ਸਿਰ ਢੱਕ ਕੇ ਰੱਖਣਾ ਨਹੀਂ ਚਾਹੀਦਾ, ਕਿਉਂਕਿ ਉਹ ਪਰਮੇਸ਼ਵਰ ਦਾ ਸਰੂਪ ਅਤੇ ਮਹਿਮਾ ਹੈ; ਪਰ ਔਰਤ ਆਦਮੀ ਦੀ ਮਹਿਮਾ ਦਰਸਾਉਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪੁਰਖ ਨੂੰ ਆਪਣਾ ਸਿਰ ਕੱਜਿਆ ਰੱਖਣਾ ਨਹੀਂ ਚਾਹੀਦਾ ਇਸ ਲਈ ਜੋ ਉਹ ਪਰਮੇਸ਼ੁਰ ਦਾ ਸਰੂਪ ਅਤੇ ਪਰਤਾਪ ਹੈ ਪਰੰਤੂ ਇਸਤ੍ਰੀ ਪੁਰਖ ਦਾ ਪਰਤਾਪ ਹੈ
Punjabi ERV
ਪਰ ਆਦਮੀ ਨੂੰ ਆਪਣਾ ਸਿਰ ਨਹੀਂ ਢਕਣਾ ਚਾਹੀਦਾ। ਕਿਉਂ? ਕਿਉਂਕਿ ਉਹ ਪਰਮੇਸ਼ੁਰ ਦੇ ਰੂਪ ਵਿੱਚ ਰਚਿਆ ਗਿਆ ਹੈ ਅਤੇ ਉਹ ਪਰਮੇਸ਼ੁਰ ਦੀ ਮਹਿਮਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਆਦਮੀ ਨੂੰ ਆਪਣਾ ਸਿਰ ਢੱਕ ਕੇ ਰੱਖਣਾ ਨਹੀਂ ਚਾਹੀਦਾ, ਕਿਉਂ ਜੋ ਉਹ ਪਰਮੇਸ਼ੁਰ ਦਾ ਸਰੂਪ ਅਤੇ ਮਹਿਮਾ ਹੈ; ਪਰੰਤੂ ਔਰਤ ਆਦਮੀ ਦਾ ਮਹਿਮਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بے شک مرد نُوں اپنا سِر ڈھکنا نئیں چاہیدا کیوں جو اوہ خُدا دی صُورت تے اوہدا جلال اے۔ پر عورت مرد دا جلال اے۔
Punjabi Standard Bible (Punjabi Standard Bible) 2023
ਪਰੰਤੂ ਆਦਮੀ ਨੂੰ ਸਿਰ ਨਹੀਂ ਢੱਕਣਾ ਚਾਹੀਦਾ ਕਿਉਂਕਿ ਉਹ ਪਰਮੇਸ਼ਰ ਦਾ ਸਰੂਪ ਅਤੇ ਪ੍ਰਤਾਪ ਹੈ, ਪਰ ਔਰਤ ਆਦਮੀ ਦਾ ਪ੍ਰਤਾਪ ਹੈ।