1 Corinthians 11:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਔਰਤ ਆਦਮੀ ਦਾ ਗੌਰਵ ਹੈ। ਕਿਉਂਕਿ ਆਦਮੀ ਔਰਤ ਤੋਂ ਨਹੀਂ ਆਇਆ, ਸਗੋਂ, ਇਹ ਔਰਤ ਹੀ ਸੀ ਜੋ ਆਦਮੀ ਤੋਂ ਆਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਔਰਤ ਤੋਂ ਆਦਮੀ ਨਹੀਂ ਬਣਿਆ, ਸਗੋਂ ਆਦਮੀ ਤੋਂ ਔਰਤ ਬਣੀ ਹੈ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਆਦਮੀ ਔਰਤ ਤੋਂ ਨਹੀਂ ਪਰ ਔਰਤ ਆਦਮੀ ਤੋਂ ਹੋਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪੁਰਖ ਇਸਤ੍ਰੀ ਤੋਂ ਨਹੀਂ ਹੋਇਆ ਪਰ ਇਸਤ੍ਰੀ ਪੁਰਖ ਤੋਂ ਹੋਈ
Punjabi ERV
ਪਰ ਔਰਤ ਆਦਮੀ ਦਾ ਗੌਰਵ ਹੈ। ਕਿਉਂਕਿ ਆਦਮੀ ਔਰਤ ਤੋਂ ਨਹੀਂ ਆਇਆ, ਸਗੋਂ, ਇਹ ਔਰਤ ਹੀ ਸੀ ਜੋ ਆਦਮੀ ਤੋਂ ਆਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਆਦਮੀ ਔਰਤ ਤੋਂ ਨਹੀਂ ਹੋਇਆ ਪਰ ਔਰਤ ਆਦਮੀ ਤੋਂ ਹੋਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی مرد عورت توں نئیں سگوں عورت مرد توں اے۔
Punjabi Standard Bible (Punjabi Standard Bible) 2023
ਕਿਉਂਕਿ ਆਦਮੀ ਔਰਤ ਤੋਂ ਨਹੀਂ, ਸਗੋਂ ਔਰਤ ਆਦਮੀ ਤੋਂ ਆਈ;