1 Corinthians 11:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਵੀ ਕਿ, ਆਦਮੀ ਔਰਤ ਲਈ ਨਹੀਂ ਬਣਾਇਆ ਗਿਆ ਸੀ, ਸਗੋਂ ਔਰਤ ਆਦਮੀ ਲਈ ਬਣਾਈ ਗਈ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਆਦਮੀ ਔਰਤ ਦੇ ਲਈ ਨਹੀਂ ਬਣਾਇਆ ਗਿਆ ਸਗੋਂ ਔਰਤ ਆਦਮੀ ਦੇ ਲਈ ਬਣਾਈ ਗਈ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਨਾ ਹੀ ਔਰਤ ਆਦਮੀ ਲਈ ਉਤਪਤ ਹੋਇਆ ਪਰ ਔਰਤ ਆਦਮੀ ਦੇ ਲਈ ਉਤਪਤ ਹੋਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਾ ਪੁਰਖ ਇਸਤ੍ਰੀ ਦੇ ਲਈ ਉਤਪਤ ਹੋਇਆ ਪਰ ਇਸਤ੍ਰੀ ਪੁਰਖ ਦੇ ਲਈ ਉਤਪਤ ਹੋਈ
Punjabi ERV
ਇਹ ਵੀ ਕਿ, ਆਦਮੀ ਔਰਤ ਲਈ ਨਹੀਂ ਬਣਾਇਆ ਗਿਆ ਸੀ, ਸਗੋਂ ਔਰਤ ਆਦਮੀ ਲਈ ਬਣਾਈ ਗਈ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਾ ਆਦਮੀ ਔਰਤ ਲਈ ਉਤਪਤ ਹੋਇਆ ਪਰ ਔਰਤ ਆਦਮੀ ਦੇ ਲਈ ਉਤਪਤ ਹੋਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مرد عورت لئی نئیں۔ سگوں عورت مرد لئی پَیدا ہوئی اے۔
Punjabi Standard Bible (Punjabi Standard Bible) 2023
ਅਤੇ ਆਦਮੀ ਔਰਤ ਦੇ ਲਈ ਨਹੀਂ, ਸਗੋਂ ਔਰਤ ਆਦਮੀ ਦੇ ਲਈ ਸਿਰਜੀ ਗਈ।