1 Corinthians 12:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ, ਭਰਾਵੋ ਅਤੇ ਭੈਣੋ ਮੈਂ ਚਾਹੁੰਦਾ ਹਾਂ ਕਿ ਤੁਸੀਂ ਆਤਮਕ ਸੁਗਾਤਾਂ ਬਾਰੇ ਜਾਣ ਲਵੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਮੈਂ ਨਹੀਂ ਚਾਹੁੰਦਾ ਕਿ ਤੁਸੀਂ ਆਤਮਿਕ ਵਰਦਾਨਾਂ ਦੇ ਬਾਰੇ ਅਣਜਾਣ ਰਹੋ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭਰਾਵੋ ਅਤੇ ਭੈਣੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਆਤਮਿਕ ਦਾਤਾਂ ਤੋਂ ਅਣਜਾਣ ਰਹੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਆਤਮਿਕ ਦਾਨਾਂ ਦੇ ਵਿਖੇ ਅਣਜਾਣ ਰਹੋ
Punjabi ERV
ਹੁਣ, ਭਰਾਵੋ ਅਤੇ ਭੈਣੋ ਮੈਂ ਚਾਹੁੰਦਾ ਹਾਂ ਕਿ ਤੁਸੀਂ ਆਤਮਕ ਸੁਗਾਤਾਂ ਬਾਰੇ ਜਾਣ ਲਵੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਆਤਮਿਕ ਦਾਤਾਂ ਦੇ ਬਾਰੇ ਅਣਜਾਣ ਰਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن بھراؤ! مَیں نئیں چاہندا پئی تُسی رُوحانی نِعمتاں ولّوں بے خبر رہو۔
Punjabi Standard Bible (Punjabi Standard Bible) 2023
ਹੁਣ ਹੇ ਭਾਈਓ, ਮੈਂ ਨਹੀਂ ਚਾਹੁੰਦਾ ਕਿ ਤੁਸੀਂ ਆਤਮਕ ਵਰਦਾਨਾਂ ਬਾਰੇ ਅਣਜਾਣ ਰਹੋ।