1 Corinthians 12:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਮਨੁੱਖ ਦਾ ਸਰੀਰ ਕੇਵਲ ਇੱਕ ਹੈ, ਪਰ ਇਸਦੇ ਕਈ ਅੰਗ ਹਨ। ਹਾਂ, ਇੱਕੋ ਸਰੀਰ ਦੇ ਕਈ ਅੰਗ ਹੁੰਦੇ ਹਨ, ਪਰ ਇਹ ਸਾਰੇ ਅੰਗ ਕੇਵਲ ਇੱਕ ਸਰੀਰ ਬਣਾਉਂਦੇ ਹਨ। ਮਸੀਹ ਵੀ ਇਸੇ ਤਰ੍ਹਾਂ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਰੀਰ ਇੱਕ ਹੈ ਜਿਸ ਦੇ ਬਹੁਤ ਸਾਰੇ ਅੰਗ ਹਨ, ਭਾਵੇਂ ਇਸ ਦੇ ਵੱਖ-ਵੱਖ ਅੰਗ ਹਨ ਤਾਂ ਵੀ ਸਰੀਰ ਇੱਕ ਹੈ ਇਸੇ ਤਰ੍ਹਾਂ ਮਸੀਹ ਵੀ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਕਿ ਸਰੀਰ ਇੱਕ ਹੈ, ਅਤੇ ਇਸਦੇ ਅੰਗ ਬਹੁਤ ਹਨ, ਭਾਵੇਂ ਬਹੁਤ ਅੰਗ ਹਨ ਪਰ ਮਿਲ ਕੇ ਇੱਕ ਸਰੀਰ ਹੀ ਹੈ, ਇਸੇ ਤਰ੍ਹਾਂ ਮਸੀਹ ਵੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਤਰ੍ਹਾਂ ਸਰੀਰ ਇੱਕ ਹੈ ਅਤੇ ਉਹ ਦੇ ਅੰਗ ਬਹੁਤੇ ਹਨ ਅਤੇ ਸਰੀਰ ਦੇ ਸਾਰੇ ਅੰਗ ਭਾਵੇਂ ਬਹੁਤੇ ਹਨ ਪਰ ਤਾਂ ਵੀ ਰਲ ਕੇ ਇੱਕੋ ਸਰੀਰ ਹੋਇਆ ਸੋ ਇਸੇ ਤਰ੍ਹਾਂ ਮਸੀਹ ਵੀ ਹੈ
Punjabi ERV
ਇੱਕ ਮਨੁੱਖ ਦਾ ਸ਼ਰੀਰ ਕੇਵਲ ਇੱਕ ਹੈ, ਪਰ ਇਸਦੇ ਕਈ ਅੰਗ ਹਨ। ਹਾਂ, ਇੱਕੋ ਸ਼ਰੀਰ ਦੇ ਕਈ ਅੰਗ ਹੁੰਦੇ ਹਨ, ਪਰ ਇਹ ਸਾਰੇ ਅੰਗ ਕੇਵਲ ਇੱਕ ਸ਼ਰੀਰ ਬਣਾਉਂਦੇ ਹਨ। ਮਸੀਹ ਵੀ ਇਸੇ ਤਰ੍ਹਾਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਤਰ੍ਹਾਂ ਸਰੀਰ ਇੱਕ ਹੈ ਅਤੇ ਉਹ ਦੇ ਅੰਗ ਬਹੁਤੇ ਹਨ, ਅਤੇ ਸਰੀਰ ਦੇ ਸਾਰੇ ਅੰਗ ਭਾਵੇਂ ਬਹੁਤੇ ਹਨ ਪਰ ਤਾਂ ਵੀ ਮਿਲ ਕੇ ਇੱਕੋ ਸਰੀਰ ਹੋਇਆ ਸੋ ਇਸੇ ਤਰ੍ਹਾਂ ਮਸੀਹ ਵੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیویں جِسم اِک اے تے اوہدے انگ بتھیرے نیں۔ تے جِسم دے سارے انگ بھانویں بتھیرے نیں پر آپو وِچ رَل کے اِکّوئی جِسم نے۔ ایسے طرح مسِیح وی اے۔
Punjabi Standard Bible (Punjabi Standard Bible) 2023
ਕਿਉਂਕਿ ਜਿਸ ਤਰ੍ਹਾਂ ਸਰੀਰ ਇੱਕ ਹੈ, ਪਰ ਅੰਗ ਬਹੁਤ ਸਾਰੇ ਹਨ ਅਤੇ ਸਰੀਰ ਦੇ ਅੰਗ ਬਹੁਤ ਸਾਰੇ ਹੋਣ 'ਤੇ ਵੀ ਸਰੀਰ ਇੱਕੋ ਹੈ, ਉਸੇ ਤਰ੍ਹਾਂ ਮਸੀਹ ਵੀ ਹੈ।