1 Corinthians 12:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਪੈਰ ਆਖ ਸੱਕਦਾ ਹੈ “ਮੈਂ ਹੱਥ ਨਹੀਂ ਹਾਂ। ਇਸ ਲਈ ਮੇਰਾ ਸਰੀਰ ਨਾਲ ਕੋਈ ਸੰਬੰਧ ਨਹੀਂ।” ਪਰ ਸਿਰਫ਼ ਇਹ ਆਖਣ ਨਾਲ, ਪੈਰ ਸਰੀਰ ਦਾ ਭਾਗ ਹੋਣ ਤੋਂ ਨਹੀਂ ਰੁਕਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਪੈਰ ਕਹੇ, ‘ਮੈਂ ਹੱਥ ਨਹੀਂ ਹਾਂ, ਇਸ ਲਈ ਮੇਰਾ ਸਰੀਰ ਨਾਲ ਕੋਈ ਸੰਬੰਧ ਨਹੀਂ ਹੈ,’ ਤਾਂ ਕੀ ਇਹ ਕਹਿਣ ਨਾਲ ਉਸ ਦਾ ਸੰਬੰਧ ਸਰੀਰ ਨਾਲੋਂ ਟੁੱਟ ਜਾਵੇਗਾ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਪੈਰ ਆਖੇ, “ਕਿ ਮੈਂ ਹੱਥ ਨਹੀਂ ਇਸ ਲਈ ਮੈਂ ਸਰੀਰ ਦਾ ਨਹੀਂ ਹਾਂ,” ਕੀ ਉਸਦੇ ਇਹ ਕਹਿਣ ਨਾਲ ਉਹ ਸਰੀਰ ਦਾ ਅੰਗ ਨਹੀਂ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਜੇ ਪੈਰ ਆਖੇ ਭਈ ਮੈਂ ਹੱਥ ਜੋ ਨਹੀਂ ਇਸ ਲਈ ਸਰੀਰ ਦਾ ਨਹੀਂ ਹਾਂ, ਤਾਂ ਭਲਾ, ਉਹ ਇਸ ਕਾਰਨ ਸਰੀਰ ਦਾ ਨਹੀਂ ਹੈ?
Punjabi ERV
ਇੱਕ ਪੈਰ ਆਖ ਸਕਦਾ ਹੈ “ਮੈਂ ਹੱਥ ਨਹੀਂ ਹਾਂ। ਇਸ ਲਈ ਮੇਰਾ ਸ਼ਰੀਰ ਨਾਲ ਕੋਈ ਸੰਬੰਧ ਨਹੀਂ।” ਪਰ ਸਿਰਫ਼ ਇਹ ਆਖਣ ਨਾਲ, ਪੈਰ ਸ਼ਰੀਰ ਦਾ ਭਾਗ ਹੋਣ ਤੋਂ ਨਹੀਂ ਰੁਕਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਪੈਰ ਆਖੇ ਕਿ ਮੈਂ ਹੱਥ ਨਹੀਂ, ਇਸ ਲਈ ਸਰੀਰ ਦਾ ਨਹੀਂ ਹਾਂ ਤਾਂ ਭਲਾ, ਉਹ ਇਸ ਕਾਰਨ ਸਰੀਰ ਦਾ ਨਹੀਂ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے پَیر آکھے پئی ایس کر کے پئی مَیں ہتّھ نئیں ایس لئی بدن دا نئیں تے اوہ ایس سببّوں جِسم وِچوں خارج تے نئیں ہو جاندا۔
Punjabi Standard Bible (Punjabi Standard Bible) 2023
ਜੇ ਪੈਰ ਕਹੇ, “ਮੈਂ ਹੱਥ ਨਹੀਂ, ਇਸ ਲਈ ਮੈਂ ਸਰੀਰ ਦਾ ਨਹੀਂ,” ਤਾਂ ਕੀ ਇਸ ਕਾਰਨ ਉਹ ਸਰੀਰ ਦਾ ਨਹੀਂ?