1 Corinthians 12:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਕੰਨ ਆਖਦਾ ਹੈ, “ਮੈਂ ਅੱਖ ਨਹੀਂ ਹਾਂ ਇਸ ਲਈ ਮੈਂ ਸਰੀਰ ਦਾ ਅੰਗ ਨਹੀਂ ਹਾਂ।” ਪਰ ਸਿਰਫ਼ ਇਹ ਆਖਣ ਨਾਲ, ਕੰਨ ਸਰੀਰ ਦਾ ਅੰਗ ਹੋਣਾ ਬੰਦ ਨਹੀਂ ਕਰਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਕੰਨ ਕਹੇ “ਮੈਂ ਅੱਖ ਨਹੀਂ ਹਾਂ, ਇਸ ਲਈ ਮੇਰਾ ਸਰੀਰ ਨਾਲ ਕੋਈ ਸੰਬੰਧ ਨਹੀਂ ਹੈ,” ਤਾਂ ਕੀ ਇਹ ਕਹਿਣ ਨਾਲ ਉਸ ਦਾ ਸੰਬੰਧ ਸਰੀਰ ਨਾਲੋਂ ਟੁੱਟ ਜਾਵੇਗਾ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਰ ਕੰਨ ਇਹ ਆਖੇ, “ਮੈਂ ਅੱਖ ਨਹੀਂ ਹਾਂ, ਇਸ ਲਈ ਮੈਂ ਸਰੀਰ ਦਾ ਅੰਗ ਨਹੀਂ ਹਾਂ,” ਤਾਂ ਕੀ ਉਸਦੇ ਇਹ ਕਹਿਣ ਨਾਲ ਉਹ ਸਰੀਰ ਦਾ ਅੰਗ ਨਹੀਂ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਕੰਨ ਆਖੇ ਭਈ ਮੈਂ ਅੱਖ ਜੇ ਨਹੀਂ ਇਸ ਲਈ ਸਰੀਰ ਦਾ ਨਹੀਂ ਹਾਂ, ਤਾਂ ਭਲਾ, ਉਹ ਇਸ ਕਾਰਨ ਸਰੀਰ ਦਾ ਨਹੀਂ ਹੈ?
Punjabi ERV
ਇੱਕ ਕੰਨ ਆਖਦਾ ਹੈ, “ਮੈਂ ਅੱਖ ਨਹੀਂ ਹਾਂ ਇਸ ਲਈ ਮੈਂ ਸ਼ਰੀਰ ਦਾ ਅੰਗ ਨਹੀਂ ਹਾਂ।” ਪਰ ਸਿਰਫ਼ ਇਹ ਆਖਣ ਨਾਲ, ਕੰਨ ਸ਼ਰੀਰ ਦਾ ਅੰਗ ਹੋਣਾ ਬੰਦ ਨਹੀਂ ਕਰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਕੰਨ ਆਖੇ ਕਿ ਮੈਂ ਅੱਖ ਨਹੀਂ ਇਸ ਲਈ ਸਰੀਰ ਦਾ ਨਹੀਂ ਹਾਂ, ਤਾਂ ਭਲਾ, ਉਹ ਇਸ ਕਾਰਨ ਸਰੀਰ ਦਾ ਨਹੀਂ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے کنّ آکھے پئی ایس کر کے پئی مَیں اَکھ نئیں ایس لئی جِسم دا نئیں تے اوہ ایس سببّوں جِسم وِچوں خارج تے نئیں۔
Punjabi Standard Bible (Punjabi Standard Bible) 2023
ਜੇ ਕੰਨ ਕਹੇ, “ਕਿਉਂਕਿ ਮੈਂ ਅੱਖ ਨਹੀਂ, ਇਸ ਲਈ ਮੈਂ ਸਰੀਰ ਦਾ ਨਹੀਂ,” ਤਾਂ ਕੀ ਇਸ ਕਾਰਨ ਉਹ ਸਰੀਰ ਦਾ ਨਹੀਂ?