1 Corinthians 12:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਸਰੀਰ ਦਾ ਹਰ ਇੱਕ ਅੰਗ ਇੱਕ ਹੀ ਹੁੰਦਾ ਤਾਂ ਸਰੀਰ ਹੋਣਾ ਹੀ ਨਹੀਂ ਸੀ। ਪਰ ਜਿਵੇਂ ਪਰਮੇਸ਼ੁਰ ਨੂੰ ਚੰਗਾ ਲੱਗਾ ਉਸ ਨੇ ਸਰੀਰ ਵਿੱਚ ਅੰਗਾਂ ਨੂੰ ਰੱਖ ਦਿੱਤਾ। ਉਸ ਨੇ ਹਰ ਇੱਕ ਦੀ ਥਾਂ ਬਣਾਈ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਸੱਚਾਈ ਇਹ ਹੈ ਕਿ ਪਰਮੇਸ਼ਰ ਨੇ ਠੀਕ ਹਰ ਇੱਕ ਅੰਗ ਨੂੰ ਆਪਣੀ ਇੱਛਾ ਨਾਲ ਸਰੀਰ ਦੇ ਵਿੱਚ ਰੱਖਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਹੁਣ ਪਰਮੇਸ਼ਵਰ ਜਿਸ ਪ੍ਰਕਾਰ ਉਸਨੂੰ ਚੰਗਾ ਲਗਦਾ ਸੀ, ਅੰਗਾਂ ਨੂੰ ਸਰੀਰ ਵਿੱਚ ਇੱਕ-ਇੱਕ ਕਰਕੇ ਨਿਯੁਕਤ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੁਣ ਪਰਮੇਸ਼ੁਰ ਨੇ ਜਿਸ ਪਰਕਾਰ ਉਹ ਨੂੰ ਭਾਉਂਦਾ ਸੀ ਅੰਗਾਂ ਨੂੰ ਇੱਕ ਇੱਕ ਕਰਕੇ ਸਰੀਰ ਵਿੱਚ ਰੱਖਿਆ ਹੈ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੁਣ ਪਰਮੇਸ਼ੁਰ ਨੇ ਜਿਸ ਪ੍ਰਕਾਰ ਉਹ ਨੂੰ ਭਾਉਂਦਾ ਸੀ, ਅੰਗਾਂ ਨੂੰ ਇੱਕ-ਇੱਕ ਕਰਕੇ ਸਰੀਰ ਵਿੱਚ ਰੱਖਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اصل وِچ خُدا ہر اِک انگ نُوں جِسم وِچ اپنی مرضی دے سببّوں رکھیا اے۔
Punjabi Standard Bible (Punjabi Standard Bible) 2023
ਪਰ ਪਰਮੇਸ਼ਰ ਨੇ ਆਪਣੀ ਇੱਛਾ ਦੇ ਅਨੁਸਾਰ ਹਰੇਕ ਅੰਗ ਨੂੰ ਸਰੀਰ ਵਿੱਚ ਰੱਖਿਆ ਹੈ।