1 Corinthians 12:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਆਪਣੇ ਵਿਸ਼ਵਾਸੀ ਹੋਣ ਤੋਂ ਪਹਿਲਾਂ ਦਿਆਂ ਜ਼ਿੰਦਗੀਆਂ ਬਾਰੇ ਜਾਣਦੇ ਹੋ। ਤੁਸੀਂ ਖੁਦ ਜ਼ਿੰਦਗੀ ਹੀਣ ਮੂਰਤੀਆਂ ਦੀ ਉਪਾਸਨਾ ਵੱਲ ਅੰਨ੍ਹੇਵਾਹ ਖਿੱਚੇ ਗਏ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਜਾਣਦੇ ਹੋ ਕਿ ਜਦੋਂ ਤੁਸੀਂ ਅਵਿਸ਼ਵਾਸੀ ਸੀ ਤਾਂ ਤੁਸੀਂ ਗੂੰਗੀਆਂ ਮੂਰਤਾਂ ਦੇ ਪਿੱਛੇ ਇੱਧਰ-ਉੱਧਰ ਭਟਕਦੇ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਤੁਹਾਨੂੰ ਯਾਦ ਹੈ ਜਦੋਂ ਤੁਸੀਂ ਮਸੀਹ ਵਿੱਚ ਅਵਿਸ਼ਵਾਸੀ ਸੀ ਤਦ ਗੂੰਗੀਆਂ ਮੂਰਤੀਆਂ ਦੇ ਪਿੱਛੇ ਤੁਹਾਨੂੰ ਕੁਰਾਹੇ ਪਾ ਦਿੱਤਾ ਜਾਂਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਜਾਣਦੇ ਹੋ ਭਈ ਜਦ ਤੁਸੀਂ ਪਰਾਈ ਕੌਮ ਵਾਲੇ ਸਾਓ ਤਦ ਗੂੰਗੀਆਂ ਮੂਰਤੀਆਂ ਦੀ ਵੱਲ ਜਿਵੇਂ ਤੋਰੇ ਜਾਂਦੇ ਤਿਵੇਂ ਤੁਰਦੇ ਸਾਓ
Punjabi ERV
ਤੁਸੀਂ ਆਪਣੇ ਆਸਥਾਵਾਨ ਹੋਣ ਤੋਂ ਪਹਿਲਾਂ ਦਿਆਂ ਜ਼ਿੰਦਗੀਆਂ ਬਾਰੇ ਜਾਣਦੇ ਹੋ। ਤੁਸੀਂ ਖੁਦ ਜ਼ਿੰਦਗੀ ਹੀਣ ਮੂਰਤੀਆਂ ਦੀ ਉਪਾਸਨਾ ਵੱਲ ਅੰਨ੍ਹੇਵਾਹ ਖਿਚ੍ਚੇ ਗਏ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਜਾਣਦੇ ਹੋ, ਕਿ ਜਦੋਂ ਤੁਸੀਂ ਵਿਸ਼ਵਾਸ ਵਿੱਚ ਨਹੀਂ ਸੀ, ਤਦ ਗੂੰਗੀਆਂ ਮੂਰਤੀਆਂ ਦੀ ਵੱਲ ਜਿਵੇਂ ਤੋਰੇ ਜਾਂਦੇ ਤਿਵੇਂ ਤੁਰਦੇ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی جان دے ہو پئی جد تُسی غیر قوم سو۔ تے گُونگے بُتاں دے پِچّھے جیویں کوئی لے جاندا سی اوسے طرح جاندے سو۔
Punjabi Standard Bible (Punjabi Standard Bible) 2023
ਤੁਸੀਂ ਜਾਣਦੇ ਹੋ ਕਿ ਜਦੋਂ ਤੁਸੀਂ ਅਵਿਸ਼ਵਾਸੀ ਸੀ ਤਾਂ ਗੂੰਗੀਆਂ ਮੂਰਤੀਆਂ ਦੇ ਪਿੱਛੇ ਜਿਵੇਂ ਚਲਾਏ ਜਾਂਦੇ ਸੀ, ਚੱਲਦੇ ਸੀ।