1 Corinthians 12:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਖ ਹੱਥ ਨੂੰ ਇਹ ਨਹੀਂ ਕਹਿ ਸੱਕਦੀ, “ਮੈਨੂੰ ਤੇਰੀ ਲੋੜ ਨਹੀਂ” ਅਤੇ ਸਿਰ ਪੈਰ ਨੂੰ ਇਹ ਨਹੀਂ ਕਹਿ ਸੱਕਦਾ, “ਮੈਨੂੰ ਤੇਰੀ ਲੋੜ ਨਹੀਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਅੱਖ ਹੱਥ ਨੂੰ ਨਹੀਂ ਕਹਿ ਸਕਦੀ, “ਮੈਨੂੰ ਤੇਰੀ ਲੋੜ ਨਹੀਂ ਹੈ!” ਨਾ ਹੀ ਸਿਰ ਪੈਰ ਨੂੰ ਕਹਿ ਸਕਦਾ ਹੈ, “ਮੈਨੂੰ ਤੇਰੀ ਲੋੜ ਨਹੀਂ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅੱਖ ਹੱਥ ਨੂੰ ਨਹੀਂ ਕਹਿ ਸਕਦੀ, “ਕਿ ਮੈਨੂੰ ਤੇਰੀ ਜ਼ਰੂਰਤ ਨਹੀਂ ਹੈ!” ਅਤੇ ਹੱਥ ਪੈਰ ਨੂੰ ਨਹੀਂ ਕਹਿ ਸਕਦਾ, “ਮੈਨੂੰ ਤੇਰੀ ਜ਼ਰੂਰਤ ਨਹੀਂ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਅੱਖ ਹੱਥ ਨੂੰ ਨਹੀਂ ਆਖ ਸੱਕਦੀ ਭਈ ਮੈਨੂੰ ਤੇਰੀ ਕੋਈ ਲੋੜ ਨਹੀਂ, ਨਾ ਸਿਰ ਪੈਰਾਂ ਨੂੰ ਭਈ ਮੈਨੂੰ ਤੁਹਾਡੀ ਕੋਈ ਲੋੜ ਨਹੀਂ ਹੈ
Punjabi ERV
ਅਖ ਹੱਥ ਨੂੰ ਇਹ ਨਹੀਂ ਕਹਿ ਸਕਦੀ, “ਮੈਨੂੰ ਤੇਰੀ ਲੋਡ਼ ਨਹੀਂ” ਅਤੇ ਸਿਰ ਪੈਰ ਨੂੰ ਇਹ ਨਹੀਂ ਕਹਿ ਸਕਦਾ, “ਮੈਨੂੰ ਤੇਰੀ ਲੋਡ਼ ਨਹੀਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਖ ਹੱਥ ਨੂੰ ਨਹੀਂ ਆਖ ਸਕਦੀ ਕਿ ਮੈਨੂੰ ਤੇਰੀ ਕੋਈ ਲੋੜ ਨਹੀਂ, ਨਾ ਸਿਰ ਪੈਰ ਨੂੰ ਕਿ ਮੈਨੂੰ ਤੁਹਾਡੀ ਕੋਈ ਲੋੜ ਨਹੀਂ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اَکھ ہتّھ نُوں نئیں آکھ سکدی پئی مَینُوں تیری کوئی لوڑ نئیں۔ تے نا سِر پَیر نُوں آکھ سکدا اے۔ پئی مَینُوں تیری لوڑ نئیں۔
Punjabi Standard Bible (Punjabi Standard Bible) 2023
ਅੱਖ ਹੱਥ ਨੂੰ ਨਹੀਂ ਕਹਿ ਸਕਦੀ, “ਮੈਨੂੰ ਤੇਰੀ ਜ਼ਰੂਰਤ ਨਹੀਂ,” ਅਤੇ ਨਾ ਹੀ ਸਿਰ ਪੈਰਾਂ ਨੂੰ ਕਹਿ ਸਕਦਾ ਹੈ, “ਮੈਨੂੰ ਤੁਹਾਡੀ ਜ਼ਰੂਰਤ ਨਹੀਂ।”