1 Corinthians 12:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਨਹੀਂ, ਸਰੀਰ ਦੇ ਜਿਹੜੇ ਅੰਗ ਕਮਜ਼ੋਰ ਲੱਗਦੇ ਹਨ ਸੱਚਮੁੱਚ ਬਹੁਤ ਲੋੜੀਂਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਗੋਂ ਇਸ ਦੇ ਉਲਟ ਸਰੀਰ ਦੇ ਜੋ ਅੰਗ ਕਮਜ਼ੋਰ ਦਿਖਾਈ ਦਿੰਦੇ ਹਨ, ਉਹ ਜ਼ਿਆਦਾ ਲੋੜੀਂਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ ਸਰੀਰ ਦੇ ਉਹ ਅੰਗ ਜਿਹੜੇ ਦੂਸਰਿਆ ਅੰਗਾਂ ਨਾਲੋਂ ਕਮਜ਼ੋਰ ਦਿਸਦੇ ਹਨ, ਉਹ ਵੀ ਬਹੁਤ ਜ਼ਰੂਰੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸਰੀਰ ਦੇ ਜਿਹੜੇ ਅੰਗ ਹੋਰਨਾਂ ਨਾਲੋਂ ਨਿਰਬਲ ਦਿੱਸਦੇ ਹਨ ਉਹੋ ਅੱਤ ਲੋੜੀਦੇ ਹਨ
Punjabi ERV
ਨਹੀਂ। ਸ਼ਰੀਰ ਦੇ ਜਿਹਡ਼ੇ ਅੰਗ ਕਮਜ਼ੋਰ ਲੱਗਦੇ ਹਨ ਸੱਚਮੁੱਚ ਬਹੁਤ ਲੋਡ਼ੀਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸਰੀਰ ਦੇ ਜਿਹੜੇ ਅੰਗ ਹੋਰਨਾਂ ਨਾਲੋਂ ਕਮਜ਼ੋਰ ਦਿਸਦੇ ਹਨ ਉਹ ਅਤੇ ਜ਼ਰੂਰੀ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں جِسم دے اوہ انگ جیہڑے ساریاں نالوں ماڑے معلُوم ہوندے نیں بُہت ای ضرُوری نیں۔
Punjabi Standard Bible (Punjabi Standard Bible) 2023
ਪਰ ਸਰੀਰ ਦੇ ਜਿਹੜੇ ਅੰਗ ਦੂਜਿਆਂ ਨਾਲੋਂ ਨਿਰਬਲ ਜਾਪਦੇ ਹਨ ਉਹ ਹੋਰ ਵੀ ਜ਼ਿਆਦਾ ਜ਼ਰੂਰੀ ਹਨ।