1 Corinthians 12:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਸਾਡੇ ਸਰੀਰ ਦੇ ਉਹ ਅੰਗ ਜਿਹੜੇ ਖੂਬਸੂਰਤ ਹਨ ਉਨ੍ਹਾਂ ਨੂੰ ਸਾਡੇ ਖਾਸ ਧਿਆਨ ਦੀ ਲੋੜ ਨਹੀਂ ਹੁੰਦੀ। ਪਰ ਪਰਮੇਸ਼ੁਰ ਨੇ ਸਾਰੇ ਅੰਗਾਂ ਨੂੰ ਇਕੱਠਿਆਂ ਰੱਖਿਆ ਤਾਂ ਜੋ ਇਨ੍ਹਾਂ ਅੰਗਾਂ ਨੂੰ ਵੱਧੇਰੇ ਗੌਰਵ ਦਿੱਤਾ ਜਾਵੇ ਜਿਸਦੀ ਇਨ੍ਹਾਂ ਨੂੰ ਲੋੜ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਕਿ ਸਾਡੇ ਆਦਰ ਯੋਗ ਅੰਗਾਂ ਨੂੰ ਇਸ ਦੀ ਲੋੜ ਨਹੀਂ ਹੁੰਦੀ । ਪਰ ਪਰਮੇਸ਼ਰ ਨੇ ਸਰੀਰ ਨੂੰ ਬਣਾਉਂਦੇ ਸਮੇਂ, ਘੱਟ ਮਹੱਤਵਪੂਰਨ ਸਮਝੇ ਜਾਂਦੇ ਅੰਗਾਂ ਨੂੰ ਜ਼ਿਆਦਾ ਆਦਰ ਦਿੱਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਕਿ ਸਾਡੇ ਅੰਗਾਂ ਨੂੰ ਕੋਈ ਲੋੜ ਨਹੀਂ ਪਰ ਜਿਨ੍ਹਾਂ ਅੰਗਾਂ ਨੂੰ ਕੁਝ ਘਾਟ ਸੀ, ਉਹਨਾਂ ਨੂੰ ਪਰਮੇਸ਼ਵਰ ਹੋਰ ਆਦਰ ਦੇ ਕੇ ਸਰੀਰ ਨੂੰ ਜੋੜਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸਾਡੇ ਸੋਹਣੇ ਅੰਗਾਂ ਨੂੰ ਕੋਈ ਲੋੜ ਨਹੀਂ ਪਰੰਤੂ ਜਿਹੜੇ ਅੰਗ ਨੂੰ ਕੁੱਝ ਘਾਟਾ ਸੀ ਉਹ ਨੂੰ ਪਰਮੇਸ਼ੁਰ ਨੇ ਹੋਰ ਵੀ ਵਧੀਕ ਆਦਰ ਦੇ ਕੇ ਸਰੀਰ ਨੂੰ ਜੋੜਿਆ ਹੈ
Punjabi ERV
ਪਰ ਸਾਡੇ ਸ਼ਰੀਰ ਦੇ ਉਹ ਅੰਗ ਜਿਹਡ਼ੇ ਖੂਬਸੂਰਤ ਹਨ ਉਨ੍ਹਾਂ ਨੂੰ ਸਾਡੇ ਖਾਸ ਧਿਆਨ ਦੀ ਲੋਡ਼ ਨਹੀਂ ਹੁੰਦੀ। ਪਰ ਪਰਮੇਸ਼ੁਰ ਨੇ ਸਾਰੇ ਅੰਗਾਂ ਨੂੰ ਇਕਠਿਆਂ ਰੱਖਿਆ ਤਾਂ ਜੋ ਇਨ੍ਹਾਂ ਅੰਗਾਂ ਨੂੰ ਵਧੇਰੇ ਗੌਰਵ ਦਿੱਤਾ ਜਾਵੇ ਜਿਸਦੀ ਇਨ੍ਹਾਂ ਨੂੰ ਲੋਡ਼ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸਾਡੇ ਅੰਗਾਂ ਨੂੰ ਕੋਈ ਲੋੜ ਨਹੀਂ ਪਰੰਤੂ ਜਿਹੜੇ ਅੰਗਾਂ ਨੂੰ ਕੁਝ ਘਾਟਾ ਸੀ, ਉਨ੍ਹਾਂ ਨੂੰ ਪਰਮੇਸ਼ੁਰ ਨੇ ਹੋਰ ਆਦਰ ਦੇ ਕੇ ਸਰੀਰ ਨੂੰ ਜੋੜਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ساڈے سوچَجّے انگاں نُوں لوڑ نئیں۔ پر خُدا نے جِسم نُوں ایس طرح بنایا اے۔ پئی جیہڑے انگ لوڑ والے اوسے نُوں وَدّھ عِزّت دِتّی جاوے۔
Punjabi Standard Bible (Punjabi Standard Bible) 2023
ਪਰ ਸਾਡੇ ਆਦਰਯੋਗ ਅੰਗਾਂ ਨੂੰ ਇਸ ਦੀ ਜ਼ਰੂਰਤ ਨਹੀਂ ਹੈ, ਸਗੋਂ ਪਰਮੇਸ਼ਰ ਨੇ ਸਰੀਰ ਨੂੰ ਇਸ ਤਰ੍ਹਾਂ ਜੋੜਿਆ ਹੈ ਕਿ ਜਿਸ ਅੰਗ ਨੂੰ ਆਦਰ ਦੀ ਕਮੀ ਸੀ ਉਸ ਨੂੰ ਹੋਰ ਵੀ ਜ਼ਿਆਦਾ ਆਦਰ ਮਿਲੇ,