1 Corinthians 12:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਹੈ ਤਾਂ ਜੋ ਸਾਡਾ ਸਰੀਰ ਵੰਡਿਆ ਨਾ ਜਾਵੇ। ਪਰਮੇਸ਼ੁਰ ਦੀ ਮਨਸ਼ਾ ਇਹ ਸੀ ਕਿ ਸਾਰੇ ਅੰਗ ਇੱਕ ਦੂਸਰੇ ਦਾ ਇੱਕੋ ਜਿਹਾ ਧਿਆਨ ਰੱਖਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਇਸ ਲਈ ਹੈ ਕਿ ਸਰੀਰ ਵਿੱਚ ਕਿਸੇ ਤਰ੍ਹਾਂ ਦਾ ਆਪਸ ਵਿੱਚ ਵਿਰੋਧ ਨਾ ਹੋਵੇ, ਸਗੋਂ ਸਾਰੇ ਅੰਗ ਇੱਕ ਦੂਜੇ ਦਾ ਬਰਾਬਰ ਧਿਆਨ ਰੱਖਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਜੋ ਸਰੀਰ ਵਿੱਚ ਕੋਈ ਫੁੱਟ ਨਾ ਪਵੇ, ਸਗੋਂ ਇੱਕ ਦੂਸਰੇ ਲਈ ਇੱਕ ਸਮਾਨ ਚਿੰਤਾ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਸਰੀਰ ਵਿੱਚ ਫੋਟਰ ਨਾ ਪਏ ਸਗੋਂ ਅੰਗ ਇੱਕ ਦੂਏ ਦੇ ਲਈ ਇੱਕ ਸਮਾਨ ਚਿੰਤਾ ਕਰਨ
Punjabi ERV
ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਹੈ ਤਾਂ ਜੋ ਸਾਡਾ ਸ਼ਰੀਰ ਵੰਡਿਆ ਨਾ ਜਾਵੇ। ਪਰਮੇਸ਼ੁਰ ਦੀ ਮਨਸ਼ਾ ਇਹ ਸੀ ਕਿ ਸਾਰੇ ਅੰਗ ਇੱਕ ਦੂਸਰੇ ਦਾ ਇੱਕੋ ਜਿਹਾ ਧਿਆਨ ਰੱਖਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਸਰੀਰ ਵਿੱਚ ਫੁੱਟ ਨਾ ਪਵੇ ਸਗੋਂ ਇੱਕ ਦੂਜੇ ਦੇ ਲਈ ਇੱਕ ਸਮਾਨ ਚਿੰਤਾ ਕਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو جِسم وِچ ونڈ نا پَے جاوے۔ سگوں سارے انگ اِک دُوجے دا اِکّو جیہا فِکر کرن۔
Punjabi Standard Bible (Punjabi Standard Bible) 2023
ਤਾਂਕਿ ਸਰੀਰ ਵਿੱਚ ਕੋਈ ਫੁੱਟ ਨਾ ਹੋਵੇ, ਸਗੋਂ ਸਾਰੇ ਅੰਗ ਇੱਕ ਦੂਜੇ ਦੀ ਇੱਕੋ ਜਿਹੀ ਚਿੰਤਾ ਕਰਨ।