1 Corinthians 12:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਸਰੀਰ ਦਾ ਇੱਕ ਅੰਗ ਦੁੱਖੀ ਹੈ ਤਾਂ ਜੋ ਹੋਰ ਸਾਰੇ ਅੰਗ ਵੀ ਇਸਦੇ ਨਾਲ ਦੁੱਖੀ ਹੁੰਦੇ ਹਨ। ਜਾਂ ਜੇ ਇੱਕ ਅੰਗ ਨੂੰ ਇੱਜ਼ਤ ਮਿਲਦੀ ਹੈ ਤਾਂ ਦੂਸਰੇ ਅੰਗ ਵੀ ਇਸ ਇੱਜ਼ਤ ਦੇ ਹਿੱਸੇਦਾਰ ਹੁੰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਇੱਕ ਅੰਗ ਦੁਖੀ ਹੁੰਦਾ ਹੈ ਤਾਂ ਉਸ ਦੇ ਨਾਲ ਸਾਰੇ ਅੰਗ ਦੁਖੀ ਹੁੰਦੇ ਹਨ । ਇਸੇ ਤਰ੍ਹਾਂ ਜੇਕਰ ਇੱਕ ਅੰਗ ਦੀ ਵਡਿਆਈ ਹੁੰਦੀ ਹੈ, ਤਾਂ ਉਸ ਦੇ ਨਾਲ ਸਾਰੇ ਅੰਗ ਵਡਿਆਈ ਪਾਉਂਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਇੱਕ ਅੰਗ ਦੁਖੀ ਹੋਵੇ, ਤਾਂ ਸਾਰੇ ਅੰਗ ਉਸ ਨਾਲ ਦੁਖੀ ਹੁੰਦੇ ਹਨ; ਜੇ ਇੱਕ ਅੰਗ ਦਾ ਆਦਰ ਹੁੰਦਾ ਹੈ ਤਾਂ ਸਾਰੇ ਉਸ ਨਾਲ ਖੁਸ਼ੀ ਮਨਾਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਇੱਕ ਅੰਗ ਨੂੰ ਦੁੱਖ ਲੱਗੇ ਤਾਂ ਸਾਰੇ ਅੰਗ ਉਸ ਦੇ ਨਾਲ ਦੁਖੀ ਹੁੰਦੇ ਹਨ ਅਤੇ ਜੇ ਇੱਕ ਅੰਗ ਦਾ ਆਦਰ ਹੋਵੇ ਤਾਂ ਸਾਰੇ ਅੰਗ ਉਹ ਦੇ ਨਾਲ ਅਨੰਦ ਹੁੰਦੇ ਹਨ
Punjabi ERV
ਜੇ ਸ਼ਰੀਰ ਦਾ ਇੱਕ ਅੰਗ ਦੁਖੀ ਹੈ ਤਾਂ ਜੋ ਹੋਰ ਸਾਰੇ ਅੰਗ ਵੀ ਇਸਦੇ ਨਾਲ ਦੁਖੀ ਹੁੰਦੇ ਹਨ। ਜਾਂ ਜੇ ਇੱਕ ਅੰਗ ਨੂੰ ਇੱਜ਼ਤ ਮਿਲਦੀ ਹੈ ਤਾਂ ਦੂਸਰੇ ਅੰਗ ਵੀ ਇਸ ਇੱਜ਼ਤ ਦੇ ਹਿੱਸੇਦਾਰ ਹੁੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਇੱਕ ਅੰਗ ਨੂੰ ਦੁੱਖ ਲੱਗੇ ਤਾਂ ਸਾਰੇ ਅੰਗ ਉਸ ਦੇ ਨਾਲ ਦੁੱਖੀ ਹੁੰਦੇ ਹਨ ਅਤੇ ਜੇ ਇੱਕ ਅੰਗ ਦਾ ਆਦਰ ਹੋਵੇ ਤਾਂ ਸਾਰੇ ਉਹ ਦੇ ਨਾਲ ਅਨੰਦ ਹੁੰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جے اِک انگ نُوں دُکھ ہوندا اے۔ تے ساریاں انگاں نُوں اوہدے نال دُکھ ہوندا اے۔ تے جے اِک انگ نُوں عِزّت مِلدی اے تے سارے انگ اوہدے نال خُوش ہوندے نیں۔
Punjabi Standard Bible (Punjabi Standard Bible) 2023
ਜੇ ਇੱਕ ਅੰਗ ਦੁੱਖ ਝੱਲਦਾ ਹੈ ਤਾਂ ਸਾਰੇ ਅੰਗ ਉਸ ਦੇ ਨਾਲ ਦੁੱਖ ਝੱਲਦੇ ਹਨ; ਜੇ ਇੱਕ ਅੰਗ ਨੂੰ ਆਦਰ ਮਿਲਦਾ ਹੈ ਤਾਂ ਸਾਰੇ ਅੰਗ ਉਸ ਦੇ ਨਾਲ ਅਨੰਦ ਹੁੰਦੇ ਹਨ।