1 Corinthians 12:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਲੋਕ ਰਸੂਲ ਨਹੀਂ ਹਨ। ਸਾਰੇ ਲੋਕ ਨਬੀ ਨਹੀਂ ਹਨ। ਸਾਰੇ ਲੋਕ ਉਸਤਾਦ ਨਹੀਂ ਹਨ। ਸਾਰੇ ਲੋਕ ਕਰਿਸ਼ਮੇ ਨਹੀਂ ਕਰ ਸੱਕਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਸਭ ਰਸੂਲ ਹਨ? ਕੀ ਸਭ ਸਿੱਖਿਅਕ ਹਨ? ਕੀ ਸਭ ਚਮਤਕਾਰ ਕਰਨ ਵਾਲੇ ਹਨ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਸਾਰੇ ਰਸੂਲ ਹਨ? ਕੀ ਸਾਰੇ ਨਬੀ ਹਨ? ਕੀ ਸਾਰੇ ਕਰਾਮਾਤਾਂ ਕਰਨ ਵਾਲੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਸਾਰੇ ਰਸੂਲ ਹਨ? ਕੀ ਸਾਰੇ ਨਬੀ ਹਨ? ਕੀ ਸਾਰੇ ਉਪਦੇਸ਼ਕ ਹਨ? ਕੀ ਸਾਰੇ ਕਰਾਮਾਤੀ ਹਨ?
Punjabi ERV
ਸਾਰੇ ਲੋਕ ਰਸੂਲ ਨਹੀਂ ਹਨ। ਸਾਰੇ ਲੋਕ ਨਬੀ ਨਹੀਂ ਹਨ। ਸਾਰੇ ਲੋਕ ਉਸਤਾਦ ਨਹੀਂ ਹਨ। ਸਾਰੇ ਲੋਕ ਕਰਿਸ਼ਮੇ ਨਹੀਂ ਕਰ ਸਕਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਸਾਰੇ ਰਸੂਲ ਹਨ? ਕੀ ਸਾਰੇ ਨਬੀ ਹਨ? ਕੀ ਸਾਰੇ ਉਪਦੇਸ਼ਕ ਹਨ? ਕੀ ਸਾਰੇ ਕਰਾਮਾਤੀ ਹਨ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کِیہ سارے رسُول نیں؟ کِیہ سارے نبی نیں؟ کِیہ سارے اُستاد نیں؟ کِیہ سارے کراماتاں وکھان والے نیں؟
Punjabi Standard Bible (Punjabi Standard Bible) 2023
ਕੀ ਸਾਰੇ ਰਸੂਲ ਹਨ? ਕੀ ਸਾਰੇ ਨਬੀ ਹਨ? ਕੀ ਸਾਰੇ ਸਿੱਖਿਅਕ ਹਨ? ਕੀ ਸਭ ਚਮਤਕਾਰ ਕਰਨ ਵਾਲੇ ਹਨ?