1 Corinthians 12:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਲੋਕਾਂ ਕੋਲ ਦੂਜੇ ਦਾ ਇਲਾਜ਼ ਕਰਨ ਦੀਆਂ ਦਾਤਾਂ ਨਹੀਂ ਹੁੰਦੀਆਂ। ਸਾਰੇ ਲੋਕ ਭਿੰਨ-ਭਿੰਨ ਤਰ੍ਹਾਂ ਦੀਆਂ ਭਾਸ਼ਾਵਾਂ ਵਿੱਚ ਗੱਲ ਨਹੀਂ ਕਰਦੇ। ਸਾਰੇ ਲੋਕ ਉਨ੍ਹਾਂ ਭਾਸ਼ਾਵਾਂ ਦੀ ਵਿਆਖਿਆ ਨਹੀਂ ਕਰ ਸੱਕਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਸਭ ਨੂੰ ਬਿਮਾਰਾਂ ਨੂੰ ਚੰਗਾ ਕਰਨ ਵਾਲੀ ਸਮਰੱਥਾ ਦਾ ਵਰਦਾਨ ਮਿਲਿਆ ਹੈ? ਕੀ ਸਭ ਨੂੰ ਪਰਾਈਆਂ ਭਾਸ਼ਾਵਾਂ ਬੋਲਣ ਦਾ ਵਰਦਾਨ ਮਿਲਿਆ ਹੈ? ਕੀ ਸਭ ਅਨੁਵਾਦਕ ਹਨ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਸਾਰਿਆ ਕੋਲ ਚੰਗਾ ਕਰਨ ਵਾਲੇ ਵਰਦਾਨ ਹਨ? ਕੀ ਸਾਰੇ ਗ਼ੈਰ-ਭਾਸ਼ਾ ਬੋਲਦੇ ਹਨ? ਕੀ ਸਾਰੇ ਅਰਥ ਦੱਸਦੇ ਹਨ?
Punjabi Bible 2016 - ਪਵਿੱਤਰ ਬਾਈਬਲ O.V.
ਕੀ ਸਭਨਾਂ ਨੂੰ ਨਰੋਇਆ ਕਰਨ ਦੀਆਂ ਦਾਤਾਂ ਮਿਲੀਆ ਹਨ? ਕੀ ਸਾਰੇ ਅਨੇਕ ਪਰਕਾਰ ਦੀਆਂ ਭਾਸ਼ਾਂ ਬੋਲਦੇ ਹਨ? ਕੀ ਸਾਰੇ ਅਰਥ ਕਰਦੇ ਹਨ?
Punjabi ERV
ਸਾਰੇ ਲੋਕਾਂ ਕੋਲ ਦੂਜੇ ਦਾ ਇਲਾਜ਼ ਕਰਨ ਦੀਆਂ ਦਾਤਾਂ ਨਹੀਂ ਹੁੰਦੀਆਂ। ਸਾਰੇ ਲੋਕ ਭਿੰਨ-ਭਿੰਨ ਤਰ੍ਹਾਂ ਦੀਆਂ ਭਾਸ਼ਾਵਾਂ ਵਿੱਚ ਗੱਲ ਨਹੀਂ ਕਰਦੇ। ਸਾਰੇ ਲੋਕ ਉਨ੍ਹਾਂ ਭਾਸ਼ਾਵਾਂ ਦੀ ਵਿਆਖਿਆ ਨਹੀਂ ਕਰ ਸਕਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਸਭ ਨੂੰ ਨਰੋਇਆਂ ਕਰਨ ਦੀਆਂ ਦਾਤਾਂ ਮਿਲੀਆਂ ਹਨ? ਕੀ ਸਾਰੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਦੇ ਹਨ? ਕੀ ਸਾਰੇ ਅਰਥ ਕਰਦੇ ਹਨ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کِیہ ساریاں نُوں چَنگیاں کرن دی قُوّت مِلی ہوئی اے؟ کِیہ سارے وَن سَووَنِیاں بولیاں بولدے نیں؟ کِیہ سارے ترجمہ کر دے نیں؟
Punjabi Standard Bible (Punjabi Standard Bible) 2023
ਕੀ ਸਾਰਿਆਂ ਕੋਲ ਚੰਗਾਈ ਦੇ ਵਰਦਾਨ ਹਨ? ਕੀ ਸਾਰੇ ਗੈਰ-ਭਾਸ਼ਾਵਾਂ ਬੋਲਦੇ ਹਨ? ਕੀ ਸਾਰੇ ਅਰਥ ਕਰਦੇ ਹਨ?